ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਹੋਸ਼ੁਆ 7:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਜਦੋਂ ਕਨਾਨੀ ਅਤੇ ਦੇਸ਼ ਦੇ ਸਾਰੇ ਵਾਸੀ ਇਸ ਬਾਰੇ ਸੁਣਨਗੇ, ਤਾਂ ਉਹ ਸਾਨੂੰ ਘੇਰ ਲੈਣਗੇ ਅਤੇ ਧਰਤੀ ਉੱਤੋਂ ਸਾਡਾ ਨਾਂ ਮਿਟਾ ਦੇਣਗੇ। ਫਿਰ ਤੂੰ ਆਪਣੇ ਮਹਾਨ ਨਾਂ ਲਈ ਕੀ ਕਰੇਂਗਾ?”+

  • ਹਿਜ਼ਕੀਏਲ 36:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “ਇਸ ਲਈ ਇਜ਼ਰਾਈਲ ਦੇ ਘਰਾਣੇ ਨੂੰ ਕਹਿ, ‘ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: “ਹੇ ਇਜ਼ਰਾਈਲ ਦੇ ਘਰਾਣੇ, ਮੈਂ ਤੁਹਾਡੀ ਖ਼ਾਤਰ ਨਹੀਂ, ਸਗੋਂ ਆਪਣੇ ਪਵਿੱਤਰ ਨਾਂ ਦੀ ਖ਼ਾਤਰ ਕਦਮ ਚੁੱਕ ਰਿਹਾ ਹਾਂ ਜਿਸ ਨੂੰ ਤੁਸੀਂ ਕੌਮਾਂ ਵਿਚ ਪਲੀਤ ਕੀਤਾ ਹੈ ਜਿੱਥੇ ਤੁਸੀਂ ਚਲੇ ਗਏ ਹੋ।”’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ