ਯਸਾਯਾਹ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਜਦ ਤੁਸੀਂ ਆਪਣੇ ਹੱਥ ਫੈਲਾਉਂਦੇ ਹੋ,ਤਾਂ ਮੈਂ ਤੁਹਾਡੇ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹਾਂ।+ ਭਾਵੇਂ ਤੁਸੀਂ ਕਿੰਨੀਆਂ ਹੀ ਪ੍ਰਾਰਥਨਾਵਾਂ ਕਰਦੇ ਹੋ,+ਪਰ ਮੈਂ ਨਹੀਂ ਸੁਣਦਾ;+ਤੁਹਾਡੇ ਹੱਥ ਖ਼ੂਨ ਨਾਲ ਭਰੇ ਹੋਏ ਹਨ।+
15 ਜਦ ਤੁਸੀਂ ਆਪਣੇ ਹੱਥ ਫੈਲਾਉਂਦੇ ਹੋ,ਤਾਂ ਮੈਂ ਤੁਹਾਡੇ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹਾਂ।+ ਭਾਵੇਂ ਤੁਸੀਂ ਕਿੰਨੀਆਂ ਹੀ ਪ੍ਰਾਰਥਨਾਵਾਂ ਕਰਦੇ ਹੋ,+ਪਰ ਮੈਂ ਨਹੀਂ ਸੁਣਦਾ;+ਤੁਹਾਡੇ ਹੱਥ ਖ਼ੂਨ ਨਾਲ ਭਰੇ ਹੋਏ ਹਨ।+