ਨਿਆਈਆਂ 10:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਤੁਸੀਂ ਜਿਨ੍ਹਾਂ ਦੇਵਤਿਆਂ ਨੂੰ ਚੁਣਿਆ, ਉਨ੍ਹਾਂ ਕੋਲ ਜਾਓ ਤੇ ਉਨ੍ਹਾਂ ਨੂੰ ਮਦਦ ਲਈ ਪੁਕਾਰੋ।+ ਉਹੀ ਤੁਹਾਨੂੰ ਤੁਹਾਡੀ ਦੁੱਖ ਦੀ ਘੜੀ ਵਿੱਚੋਂ ਕੱਢਣ।”+ ਜ਼ਬੂਰ 81:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲ ਦੇ ਢੀਠਪੁਣੇ ਮੁਤਾਬਕ ਚੱਲਣ ਦਿੱਤਾ;ਉਨ੍ਹਾਂ ਨੇ ਉਹੀ ਕੀਤਾ ਜੋ ਉਨ੍ਹਾਂ ਨੂੰ ਸਹੀ ਲੱਗਦਾ ਸੀ।*+
14 ਤੁਸੀਂ ਜਿਨ੍ਹਾਂ ਦੇਵਤਿਆਂ ਨੂੰ ਚੁਣਿਆ, ਉਨ੍ਹਾਂ ਕੋਲ ਜਾਓ ਤੇ ਉਨ੍ਹਾਂ ਨੂੰ ਮਦਦ ਲਈ ਪੁਕਾਰੋ।+ ਉਹੀ ਤੁਹਾਨੂੰ ਤੁਹਾਡੀ ਦੁੱਖ ਦੀ ਘੜੀ ਵਿੱਚੋਂ ਕੱਢਣ।”+
12 ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲ ਦੇ ਢੀਠਪੁਣੇ ਮੁਤਾਬਕ ਚੱਲਣ ਦਿੱਤਾ;ਉਨ੍ਹਾਂ ਨੇ ਉਹੀ ਕੀਤਾ ਜੋ ਉਨ੍ਹਾਂ ਨੂੰ ਸਹੀ ਲੱਗਦਾ ਸੀ।*+