ਲੇਵੀਆਂ 26:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਮੈਂ ਤੇਰੀਆਂ ਭਗਤੀ ਦੀਆਂ ਉੱਚੀਆਂ ਥਾਵਾਂ ਨੂੰ ਢਹਿ-ਢੇਰੀ ਕਰ ਦਿਆਂਗਾ+ ਅਤੇ ਧੂਪ ਦੀਆਂ ਵੇਦੀਆਂ ਤੋੜ ਦਿਆਂਗਾ ਅਤੇ ਤੇਰੇ ਘਿਣਾਉਣੇ ਦੇਵੀ-ਦੇਵਤਿਆਂ ਦੇ ਬੇਜਾਨ ਬੁੱਤਾਂ ਉੱਤੇ ਤੁਹਾਡੀਆਂ ਲਾਸ਼ਾਂ ਦੇ ਢੇਰ ਲਾ ਦਿਆਂਗਾ+ ਅਤੇ ਤੇਰੇ ਨਾਲ ਘਿਣ ਹੋਣ ਕਰਕੇ ਮੈਂ ਤੇਰੇ ਤੋਂ ਆਪਣਾ ਮੂੰਹ ਫੇਰ ਲਵਾਂਗਾ।+ ਹਿਜ਼ਕੀਏਲ 23:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਉਨ੍ਹਾਂ ਨੇ ਹਰਾਮਕਾਰੀ* ਕੀਤੀ ਹੈ+ ਅਤੇ ਉਨ੍ਹਾਂ ਦੇ ਹੱਥ ਖ਼ੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਨੇ ਨਾ ਸਿਰਫ਼ ਆਪਣੀਆਂ ਘਿਣਾਉਣੀਆਂ ਮੂਰਤਾਂ ਨਾਲ ਹਰਾਮਕਾਰੀ ਕੀਤੀ ਹੈ, ਸਗੋਂ ਮੂਰਤਾਂ ਦੇ ਭੋਜਨ ਲਈ ਅੱਗ ਵਿਚ ਆਪਣੇ ਪੁੱਤਰਾਂ ਦੀਆਂ ਬਲ਼ੀਆਂ ਚੜ੍ਹਾਈਆਂ ਹਨ* ਜੋ ਉਨ੍ਹਾਂ ਨੇ ਮੇਰੇ ਲਈ ਪੈਦਾ ਕੀਤੇ ਸਨ।+
30 ਮੈਂ ਤੇਰੀਆਂ ਭਗਤੀ ਦੀਆਂ ਉੱਚੀਆਂ ਥਾਵਾਂ ਨੂੰ ਢਹਿ-ਢੇਰੀ ਕਰ ਦਿਆਂਗਾ+ ਅਤੇ ਧੂਪ ਦੀਆਂ ਵੇਦੀਆਂ ਤੋੜ ਦਿਆਂਗਾ ਅਤੇ ਤੇਰੇ ਘਿਣਾਉਣੇ ਦੇਵੀ-ਦੇਵਤਿਆਂ ਦੇ ਬੇਜਾਨ ਬੁੱਤਾਂ ਉੱਤੇ ਤੁਹਾਡੀਆਂ ਲਾਸ਼ਾਂ ਦੇ ਢੇਰ ਲਾ ਦਿਆਂਗਾ+ ਅਤੇ ਤੇਰੇ ਨਾਲ ਘਿਣ ਹੋਣ ਕਰਕੇ ਮੈਂ ਤੇਰੇ ਤੋਂ ਆਪਣਾ ਮੂੰਹ ਫੇਰ ਲਵਾਂਗਾ।+
37 ਉਨ੍ਹਾਂ ਨੇ ਹਰਾਮਕਾਰੀ* ਕੀਤੀ ਹੈ+ ਅਤੇ ਉਨ੍ਹਾਂ ਦੇ ਹੱਥ ਖ਼ੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਨੇ ਨਾ ਸਿਰਫ਼ ਆਪਣੀਆਂ ਘਿਣਾਉਣੀਆਂ ਮੂਰਤਾਂ ਨਾਲ ਹਰਾਮਕਾਰੀ ਕੀਤੀ ਹੈ, ਸਗੋਂ ਮੂਰਤਾਂ ਦੇ ਭੋਜਨ ਲਈ ਅੱਗ ਵਿਚ ਆਪਣੇ ਪੁੱਤਰਾਂ ਦੀਆਂ ਬਲ਼ੀਆਂ ਚੜ੍ਹਾਈਆਂ ਹਨ* ਜੋ ਉਨ੍ਹਾਂ ਨੇ ਮੇਰੇ ਲਈ ਪੈਦਾ ਕੀਤੇ ਸਨ।+