ਯਸਾਯਾਹ 31:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਹੇ ਇਜ਼ਰਾਈਲ ਦੇ ਲੋਕੋ, “ਉਸ ਪਰਮੇਸ਼ੁਰ ਕੋਲ ਮੁੜ ਆਓ ਜਿਸ ਖ਼ਿਲਾਫ਼ ਤੁਸੀਂ ਬੇਸ਼ਰਮੀ ਨਾਲ ਬਗਾਵਤ ਕੀਤੀ।+ ਲੂਕਾ 15:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਮੈਂ ਤੁਹਾਨੂੰ ਕਹਿੰਦਾ ਹਾਂ, ਇਸੇ ਤਰ੍ਹਾਂ ਜਦੋਂ ਇਕ ਵੀ ਪਾਪੀ ਤੋਬਾ ਕਰਦਾ ਹੈ, ਤਾਂ ਪਰਮੇਸ਼ੁਰ ਦੇ ਦੂਤ ਖ਼ੁਸ਼ੀਆਂ ਮਨਾਉਂਦੇ ਹਨ।”+
10 ਮੈਂ ਤੁਹਾਨੂੰ ਕਹਿੰਦਾ ਹਾਂ, ਇਸੇ ਤਰ੍ਹਾਂ ਜਦੋਂ ਇਕ ਵੀ ਪਾਪੀ ਤੋਬਾ ਕਰਦਾ ਹੈ, ਤਾਂ ਪਰਮੇਸ਼ੁਰ ਦੇ ਦੂਤ ਖ਼ੁਸ਼ੀਆਂ ਮਨਾਉਂਦੇ ਹਨ।”+