ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 23:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 “ਲਾਹਨਤ ਹੈ ਉਨ੍ਹਾਂ ਚਰਵਾਹਿਆਂ ʼਤੇ ਜਿਹੜੇ ਮੇਰੀ ਚਰਾਂਦ ਦੀਆਂ ਭੇਡਾਂ ਨੂੰ ਨਾਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖਿੰਡਾ ਰਹੇ ਹਨ!” ਯਹੋਵਾਹ ਕਹਿੰਦਾ ਹੈ।+

  • ਮੀਕਾਹ 3:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਮੈਂ ਕਿਹਾ: “ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਕਿਰਪਾ ਕਰ ਕੇ ਸੁਣੋ

      ਅਤੇ ਹੇ ਇਜ਼ਰਾਈਲ ਦੇ ਘਰਾਣੇ ਦੇ ਹਾਕਮੋ, ਤੁਸੀਂ ਵੀ ਸੁਣੋ।+

      ਕੀ ਤੁਹਾਨੂੰ ਪਤਾ ਨਹੀਂ ਹੋਣਾ ਚਾਹੀਦਾ ਕਿ ਨਿਆਂ ਕਿਵੇਂ ਕਰਨਾ?

  • ਮੀਕਾਹ 3:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਉਸ ਦੇ ਆਗੂ* ਰਿਸ਼ਵਤ ਲੈ ਕੇ ਨਿਆਂ ਕਰਦੇ ਹਨ,+

      ਉਸ ਦੇ ਪੁਜਾਰੀ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ,+

      ਉਸ ਦੇ ਨਬੀ ਪੈਸਿਆਂ* ਲਈ ਫਾਲ ਪਾਉਂਦੇ ਹਨ।+

      ਫਿਰ ਵੀ ਉਹ ਯਹੋਵਾਹ ਦਾ ਸਹਾਰਾ ਲੈ ਕੇ* ਕਹਿੰਦੇ ਹਨ:

      “ਕੀ ਯਹੋਵਾਹ ਸਾਡੇ ਨਾਲ ਨਹੀਂ?+

      ਸਾਡੇ ਉੱਤੇ ਕੋਈ ਆਫ਼ਤ ਨਹੀਂ ਆਵੇਗੀ।”+

  • ਸਫ਼ਨਯਾਹ 3:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਉਸ ਦੇ ਹਾਕਮ ਗਰਜਦੇ ਸ਼ੇਰ ਹਨ।+

      ਉਸ ਦੇ ਨਿਆਂਕਾਰ ਰਾਤ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ;

      ਉਹ ਸਵੇਰ ਤਕ ਚਬਾਉਣ ਲਈ ਹੱਡੀ ਵੀ ਨਹੀਂ ਛੱਡਦੇ।

  • ਜ਼ਕਰਯਾਹ 11:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਹਾਇ ਮੇਰੇ ਨਿਕੰਮੇ ਚਰਵਾਹੇ ʼਤੇ,+ ਜੋ ਝੁੰਡ ਨੂੰ ਬੇਸਹਾਰਾ ਛੱਡ ਦਿੰਦਾ ਹੈ!+

      ਉਸ ਦੀ ਬਾਂਹ ਅਤੇ ਉਸ ਦੀ ਸੱਜੀ ਅੱਖ ਉੱਤੇ ਤਲਵਾਰ ਦਾ ਵਾਰ ਹੋਵੇਗਾ।

      ਉਸ ਦੀ ਬਾਂਹ ਪੂਰੀ ਤਰ੍ਹਾਂ ਸੁੱਕ ਜਾਵੇਗੀ

      ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਅੰਨ੍ਹੀ* ਹੋ ਜਾਵੇਗੀ।”

  • ਮੱਤੀ 23:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 “ਲਾਹਨਤ ਹੈ ਤੁਹਾਡੇ ʼਤੇ, ਪਖੰਡੀ ਗ੍ਰੰਥੀਓ ਅਤੇ ਫ਼ਰੀਸੀਓ! ਕਿਉਂਕਿ ਤੁਸੀਂ ਲੋਕਾਂ ਲਈ ਪਰਮੇਸ਼ੁਰ ਦੇ ਰਾਜ ਦੇ ਦਰਵਾਜ਼ੇ ਬੰਦ ਕਰਦੇ ਹੋ; ਤੁਸੀਂ ਨਾ ਤਾਂ ਆਪ ਅੰਦਰ ਜਾਂਦੇ ਹੋ ਅਤੇ ਨਾ ਹੀ ਉਨ੍ਹਾਂ ਨੂੰ ਅੰਦਰ ਜਾਣ ਦਿੰਦੇ ਹੋ ਜਿਹੜੇ ਰਾਜ ਵਿਚ ਜਾਣ ਦੀ ਕੋਸ਼ਿਸ਼ ਕਰਦੇ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ