ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 17:34, 35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਫਿਰ ਦਾਊਦ ਨੇ ਸ਼ਾਊਲ ਨੂੰ ਕਿਹਾ: “ਤੇਰਾ ਸੇਵਕ ਆਪਣੇ ਪਿਤਾ ਦਾ ਇੱਜੜ ਚਾਰਦਾ ਹੈ। ਇਕ ਵਾਰ ਸ਼ੇਰ+ ਆਇਆ ਤੇ ਇੱਜੜ ਵਿੱਚੋਂ ਭੇਡ ਚੁੱਕ ਕੇ ਲੈ ਗਿਆ। ਇਕ ਹੋਰ ਸਮੇਂ ਤੇ ਰਿੱਛ ਆਇਆ ਤੇ ਉਸ ਨੇ ਵੀ ਇਸੇ ਤਰ੍ਹਾਂ ਕੀਤਾ। 35 ਮੈਂ ਉਨ੍ਹਾਂ ਦਾ ਪਿੱਛਾ ਕੀਤਾ ਤੇ ਉਨ੍ਹਾਂ ਨੂੰ ਮਾਰ ਸੁੱਟਿਆ ਤੇ ਭੇਡ ਨੂੰ ਉਨ੍ਹਾਂ ਦੇ ਮੂੰਹੋਂ ਬਚਾ ਲਿਆਂਦਾ। ਜਦ ਉਨ੍ਹਾਂ ਨੇ ਮੇਰੇ ʼਤੇ ਹਮਲਾ ਕੀਤਾ, ਤਾਂ ਮੈਂ ਉਨ੍ਹਾਂ ਨੂੰ ਵਾਲ਼ਾਂ ਤੋਂ* ਫੜ ਕੇ ਢਾਹ ਲਿਆ ਤੇ ਜਾਨੋਂ ਮਾਰ ਦਿੱਤਾ।

  • ਜ਼ਬੂਰ 80:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 80 ਹੇ ਇਜ਼ਰਾਈਲ ਦੇ ਚਰਵਾਹੇ, ਸੁਣ,

      ਤੂੰ ਜੋ ਭੇਡਾਂ ਦੇ ਝੁੰਡ ਵਾਂਗ ਯੂਸੁਫ਼ ਦੀ ਅਗਵਾਈ ਕਰਦਾ ਹੈਂ।+

      ਤੂੰ ਜੋ ਕਰੂਬੀਆਂ ਤੋਂ ਉੱਚੇ* ਆਪਣੇ ਸਿੰਘਾਸਣ ਉੱਤੇ ਬਿਰਾਜਮਾਨ ਹੈਂ,+

      ਆਪਣਾ ਨੂਰ ਚਮਕਾ।

  • ਯਸਾਯਾਹ 56:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਸਾਰੇ ਜਹਾਨ ਦਾ ਮਾਲਕ ਯਹੋਵਾਹ, ਜੋ ਇਜ਼ਰਾਈਲ ਦੇ ਖਿੰਡੇ ਹੋਇਆਂ ਨੂੰ ਇਕੱਠਾ ਕਰ ਰਿਹਾ ਹੈ,+ ਐਲਾਨ ਕਰਦਾ ਹੈ:

      “ਜੋ ਇਕੱਠੇ ਕੀਤੇ ਜਾ ਚੁੱਕੇ ਹਨ, ਉਨ੍ਹਾਂ ਤੋਂ ਇਲਾਵਾ ਮੈਂ ਹੋਰਨਾਂ ਨੂੰ ਵੀ ਉਸ ਕੋਲ ਇਕੱਠਾ ਕਰਾਂਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ