ਯਸਾਯਾਹ 25:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਇਸ ਪਹਾੜ ਉੱਤੇ+ ਸੈਨਾਵਾਂ ਦਾ ਯਹੋਵਾਹ ਸਾਰੇ ਲੋਕਾਂ ਲਈਚਿਕਨਾਈ ਵਾਲੇ ਭੋਜਨ ਦੀ ਦਾਅਵਤ ਕਰੇਗਾ,+ਵਧੀਆ ਦਾਖਰਸ ਦੀ ਦਾਅਵਤ,ਗੁੱਦੇ ਵਾਲੀਆਂ ਹੱਡੀਆਂ ਸਣੇ ਚਿਕਨਾਈ ਵਾਲੇ ਭੋਜਨਅਤੇ ਵਧੀਆ ਕਿਸਮ ਦੇ ਪੁਣੇ ਹੋਏ ਦਾਖਰਸ ਦੀ ਦਾਅਵਤ। ਯਸਾਯਾਹ 30:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਉਹ ਜ਼ਮੀਨ ਵਿਚ ਬੀਜੇ ਤੇਰੇ ਬੀ ਲਈ ਮੀਂਹ ਵਰ੍ਹਾਵੇਗਾ+ ਅਤੇ ਜ਼ਮੀਨ ਜੋ ਅਨਾਜ ਪੈਦਾ ਕਰੇਗੀ, ਉਹ ਬਹੁਤਾਤ ਵਿਚ ਹੋਵੇਗਾ ਤੇ ਪੌਸ਼ਟਿਕ* ਹੋਵੇਗਾ।+ ਉਸ ਦਿਨ ਤੇਰੇ ਪਸ਼ੂ ਵੱਡੀਆਂ-ਵੱਡੀਆਂ ਚਰਾਂਦਾਂ ਵਿਚ ਚਰਨਗੇ।+ ਯਿਰਮਿਯਾਹ 31:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਉਹ ਆਉਣਗੇ ਅਤੇ ਸੀਓਨ ਦੀ ਚੋਟੀ ਉੱਤੇ ਜੈ-ਜੈ ਕਾਰ ਕਰਨਗੇ+ਅਤੇ ਯਹੋਵਾਹ ਦੀ ਭਲਾਈ* ਕਰਕੇ ਉਨ੍ਹਾਂ ਦੇ ਚਿਹਰੇ ਚਮਕਣਗੇ,ਉਹ ਉਨ੍ਹਾਂ ਨੂੰ ਅਨਾਜ, ਨਵਾਂ ਦਾਖਰਸ+ ਅਤੇ ਤੇਲ ਦੇਵੇਗਾਅਤੇ ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ ਅਤੇ ਗਾਂਵਾਂ-ਬਲਦਾਂ ਦੇ ਬੱਚੇ ਹੋਣਗੇ।+ ਉਹ ਪਾਣੀ ਨਾਲ ਸਿੰਜੇ ਹੋਏ ਬਾਗ਼ ਵਰਗੇ ਹੋਣਗੇ+ਅਤੇ ਉਹ ਫਿਰ ਕਦੇ ਲਿੱਸੇ ਨਹੀਂ ਪੈਣਗੇ।”+
6 ਇਸ ਪਹਾੜ ਉੱਤੇ+ ਸੈਨਾਵਾਂ ਦਾ ਯਹੋਵਾਹ ਸਾਰੇ ਲੋਕਾਂ ਲਈਚਿਕਨਾਈ ਵਾਲੇ ਭੋਜਨ ਦੀ ਦਾਅਵਤ ਕਰੇਗਾ,+ਵਧੀਆ ਦਾਖਰਸ ਦੀ ਦਾਅਵਤ,ਗੁੱਦੇ ਵਾਲੀਆਂ ਹੱਡੀਆਂ ਸਣੇ ਚਿਕਨਾਈ ਵਾਲੇ ਭੋਜਨਅਤੇ ਵਧੀਆ ਕਿਸਮ ਦੇ ਪੁਣੇ ਹੋਏ ਦਾਖਰਸ ਦੀ ਦਾਅਵਤ।
23 ਉਹ ਜ਼ਮੀਨ ਵਿਚ ਬੀਜੇ ਤੇਰੇ ਬੀ ਲਈ ਮੀਂਹ ਵਰ੍ਹਾਵੇਗਾ+ ਅਤੇ ਜ਼ਮੀਨ ਜੋ ਅਨਾਜ ਪੈਦਾ ਕਰੇਗੀ, ਉਹ ਬਹੁਤਾਤ ਵਿਚ ਹੋਵੇਗਾ ਤੇ ਪੌਸ਼ਟਿਕ* ਹੋਵੇਗਾ।+ ਉਸ ਦਿਨ ਤੇਰੇ ਪਸ਼ੂ ਵੱਡੀਆਂ-ਵੱਡੀਆਂ ਚਰਾਂਦਾਂ ਵਿਚ ਚਰਨਗੇ।+
12 ਉਹ ਆਉਣਗੇ ਅਤੇ ਸੀਓਨ ਦੀ ਚੋਟੀ ਉੱਤੇ ਜੈ-ਜੈ ਕਾਰ ਕਰਨਗੇ+ਅਤੇ ਯਹੋਵਾਹ ਦੀ ਭਲਾਈ* ਕਰਕੇ ਉਨ੍ਹਾਂ ਦੇ ਚਿਹਰੇ ਚਮਕਣਗੇ,ਉਹ ਉਨ੍ਹਾਂ ਨੂੰ ਅਨਾਜ, ਨਵਾਂ ਦਾਖਰਸ+ ਅਤੇ ਤੇਲ ਦੇਵੇਗਾਅਤੇ ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ ਅਤੇ ਗਾਂਵਾਂ-ਬਲਦਾਂ ਦੇ ਬੱਚੇ ਹੋਣਗੇ।+ ਉਹ ਪਾਣੀ ਨਾਲ ਸਿੰਜੇ ਹੋਏ ਬਾਗ਼ ਵਰਗੇ ਹੋਣਗੇ+ਅਤੇ ਉਹ ਫਿਰ ਕਦੇ ਲਿੱਸੇ ਨਹੀਂ ਪੈਣਗੇ।”+