ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੂਕਾ 21:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਉਹ ਤਲਵਾਰ ਨਾਲ ਵੱਢੇ ਜਾਣਗੇ ਅਤੇ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਸਾਰੀਆਂ ਕੌਮਾਂ ਵਿਚ ਲਿਜਾਇਆ ਜਾਵੇਗਾ+ ਅਤੇ ਕੌਮਾਂ* ਉਦੋਂ ਤਕ ਯਰੂਸ਼ਲਮ ਨੂੰ ਪੈਰਾਂ ਹੇਠ ਮਿੱਧਣਗੀਆਂ ਜਿੰਨਾ ਚਿਰ ਕੌਮਾਂ* ਦਾ ਮਿਥਿਆ ਸਮਾਂ ਪੂਰਾ ਨਹੀਂ ਹੋ ਜਾਂਦਾ।+

  • ਪ੍ਰਕਾਸ਼ ਦੀ ਕਿਤਾਬ 12:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਉਹ ਔਰਤ ਉਜਾੜ ਵਿਚ ਭੱਜ ਗਈ ਜਿੱਥੇ ਪਰਮੇਸ਼ੁਰ ਨੇ ਉਸ ਲਈ ਇਕ ਜਗ੍ਹਾ ਤਿਆਰ ਕੀਤੀ ਸੀ ਤਾਂਕਿ ਉੱਥੇ ਉਸ ਨੂੰ 1,260 ਦਿਨ ਖਿਲਾਇਆ-ਪਿਲਾਇਆ ਜਾਵੇ।+

  • ਪ੍ਰਕਾਸ਼ ਦੀ ਕਿਤਾਬ 12:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਪਰ ਉਸ ਔਰਤ ਨੂੰ ਵੱਡੇ ਉਕਾਬ ਦੇ ਦੋ ਖੰਭ+ ਦਿੱਤੇ ਗਏ ਤਾਂਕਿ ਉਹ ਉੱਡ ਕੇ ਉਜਾੜ ਵਿਚ ਉਸ ਜਗ੍ਹਾ ਚਲੀ ਜਾਵੇ ਜਿਹੜੀ ਉਸ ਲਈ ਤਿਆਰ ਕੀਤੀ ਗਈ ਹੈ; ਉੱਥੇ ਸੱਪ ਤੋਂ ਦੂਰ+ ਇਕ ਸਮਾਂ, ਦੋ ਸਮੇਂ ਅਤੇ ਅੱਧਾ ਸਮਾਂ* ਉਸ ਨੂੰ ਖਿਲਾਇਆ-ਪਿਲਾਇਆ ਜਾਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ