29 ਇਸ ਲਈ ਮੈਂ ਇਹ ਫ਼ਰਮਾਨ ਜਾਰੀ ਕਰਦਾ ਹਾਂ ਕਿ ਜੇ ਕਿਸੇ ਵੀ ਕੌਮ ਜਾਂ ਭਾਸ਼ਾ ਦੇ ਲੋਕਾਂ ਨੇ ਸ਼ਦਰਕ, ਮੇਸ਼ਕ ਅਤੇ ਅਬਦਨਗੋ ਦੇ ਪਰਮੇਸ਼ੁਰ ਦੇ ਖ਼ਿਲਾਫ਼ ਕੁਝ ਕਿਹਾ, ਤਾਂ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ ਜਾਣਗੇ ਅਤੇ ਉਨ੍ਹਾਂ ਦੇ ਘਰ ਲੋਕਾਂ ਲਈ ਪਖਾਨੇ ਬਣਾ ਦਿੱਤੇ ਜਾਣਗੇ ਕਿਉਂਕਿ ਅਜਿਹਾ ਕੋਈ ਦੇਵਤਾ ਨਹੀਂ ਜੋ ਇਸ ਤਰ੍ਹਾਂ ਬਚਾਉਣ ਦੀ ਤਾਕਤ ਰੱਖਦਾ ਹੋਵੇ।”+