ਮੱਤੀ 24:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਫਿਰ ਮਨੁੱਖ ਦੇ ਪੁੱਤਰ ਦੀ ਨਿਸ਼ਾਨੀ ਆਕਾਸ਼ ਵਿਚ ਦਿਖਾਈ ਦੇਵੇਗੀ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਦੁੱਖ ਦੇ ਮਾਰੇ ਆਪਣੀ ਛਾਤੀ ਪਿੱਟਣਗੀਆਂ+ ਅਤੇ ਉਹ ਮਨੁੱਖ ਦੇ ਪੁੱਤਰ+ ਨੂੰ ਬੱਦਲਾਂ ਵਿਚ ਸ਼ਕਤੀ ਅਤੇ ਵੱਡੀ ਮਹਿਮਾ ਨਾਲ ਆਉਂਦਾ ਦੇਖਣਗੀਆਂ।+ ਲੂਕਾ 21:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਫਿਰ ਉਹ ਮਨੁੱਖ ਦੇ ਪੁੱਤਰ+ ਨੂੰ ਬੱਦਲਾਂ ਵਿਚ ਸ਼ਕਤੀ ਅਤੇ ਵੱਡੀ ਮਹਿਮਾ ਨਾਲ ਆਉਂਦਾ ਦੇਖਣਗੇ।+ ਯੂਹੰਨਾ 3:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਸ ਤੋਂ ਇਲਾਵਾ, ਕੋਈ ਵੀ ਇਨਸਾਨ ਸਵਰਗ ਨੂੰ ਨਹੀਂ ਗਿਆ ਹੈ,+ ਸਿਰਫ਼ ਮਨੁੱਖ ਦਾ ਪੁੱਤਰ ਜਿਹੜਾ ਸਵਰਗੋਂ ਆਇਆ ਹੈ।+ ਰਸੂਲਾਂ ਦੇ ਕੰਮ 7:56 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 56 ਉਸ ਨੇ ਕਿਹਾ: “ਦੇਖੋ! ਮੈਂ ਆਕਾਸ਼ ਨੂੰ ਖੁੱਲ੍ਹਾ ਹੋਇਆ ਅਤੇ ਮਨੁੱਖ ਦੇ ਪੁੱਤਰ ਨੂੰ+ ਪਰਮੇਸ਼ੁਰ ਦੇ ਸੱਜੇ ਪਾਸੇ+ ਖੜ੍ਹਾ ਦੇਖ ਰਿਹਾ ਹਾਂ।” ਪ੍ਰਕਾਸ਼ ਦੀ ਕਿਤਾਬ 14:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਫਿਰ ਮੈਂ ਇਕ ਚਿੱਟਾ ਬੱਦਲ ਦੇਖਿਆ ਅਤੇ ਉਸ ਬੱਦਲ ਉੱਤੇ ਕੋਈ ਬੈਠਾ ਹੋਇਆ ਸੀ ਜਿਹੜਾ ਮਨੁੱਖ ਦੇ ਪੁੱਤਰ ਵਰਗਾ ਲੱਗਦਾ ਸੀ।+ ਉਸ ਦੇ ਸਿਰ ਉੱਤੇ ਸੋਨੇ ਦਾ ਮੁਕਟ ਸੀ ਅਤੇ ਉਸ ਦੇ ਹੱਥ ਵਿਚ ਇਕ ਤਿੱਖੀ ਦਾਤੀ ਸੀ।
30 ਫਿਰ ਮਨੁੱਖ ਦੇ ਪੁੱਤਰ ਦੀ ਨਿਸ਼ਾਨੀ ਆਕਾਸ਼ ਵਿਚ ਦਿਖਾਈ ਦੇਵੇਗੀ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਦੁੱਖ ਦੇ ਮਾਰੇ ਆਪਣੀ ਛਾਤੀ ਪਿੱਟਣਗੀਆਂ+ ਅਤੇ ਉਹ ਮਨੁੱਖ ਦੇ ਪੁੱਤਰ+ ਨੂੰ ਬੱਦਲਾਂ ਵਿਚ ਸ਼ਕਤੀ ਅਤੇ ਵੱਡੀ ਮਹਿਮਾ ਨਾਲ ਆਉਂਦਾ ਦੇਖਣਗੀਆਂ।+
56 ਉਸ ਨੇ ਕਿਹਾ: “ਦੇਖੋ! ਮੈਂ ਆਕਾਸ਼ ਨੂੰ ਖੁੱਲ੍ਹਾ ਹੋਇਆ ਅਤੇ ਮਨੁੱਖ ਦੇ ਪੁੱਤਰ ਨੂੰ+ ਪਰਮੇਸ਼ੁਰ ਦੇ ਸੱਜੇ ਪਾਸੇ+ ਖੜ੍ਹਾ ਦੇਖ ਰਿਹਾ ਹਾਂ।”
14 ਫਿਰ ਮੈਂ ਇਕ ਚਿੱਟਾ ਬੱਦਲ ਦੇਖਿਆ ਅਤੇ ਉਸ ਬੱਦਲ ਉੱਤੇ ਕੋਈ ਬੈਠਾ ਹੋਇਆ ਸੀ ਜਿਹੜਾ ਮਨੁੱਖ ਦੇ ਪੁੱਤਰ ਵਰਗਾ ਲੱਗਦਾ ਸੀ।+ ਉਸ ਦੇ ਸਿਰ ਉੱਤੇ ਸੋਨੇ ਦਾ ਮੁਕਟ ਸੀ ਅਤੇ ਉਸ ਦੇ ਹੱਥ ਵਿਚ ਇਕ ਤਿੱਖੀ ਦਾਤੀ ਸੀ।