-
ਯਸਾਯਾਹ 9:6, 7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
ਉਸ ਨੂੰ ਅਦਭੁਤ ਸਲਾਹਕਾਰ,+ ਸ਼ਕਤੀਸ਼ਾਲੀ ਈਸ਼ਵਰ,+ ਯੁਗਾਂ-ਯੁਗਾਂ ਦਾ ਪਿਤਾ ਅਤੇ ਸ਼ਾਂਤੀ ਦਾ ਰਾਜਕੁਮਾਰ ਸੱਦਿਆ ਜਾਵੇਗਾ।
ਅਤੇ ਸ਼ਾਂਤੀ ਦੀ ਕੋਈ ਹੱਦ ਨਾ ਹੋਵੇਗੀ,+
ਉਹ ਦਾਊਦ ਦੀ ਰਾਜ-ਗੱਦੀ ਉੱਤੇ ਬੈਠੇਗਾ+ ਅਤੇ ਉਸ ਦੇ ਰਾਜ ਦੀ ਵਾਗਡੋਰ ਸੰਭਾਲੇਗਾ
ਤਾਂਕਿ ਨਿਆਂ ਅਤੇ ਧਾਰਮਿਕਤਾ* ਨਾਲ
ਉਹ ਹੁਣ ਅਤੇ ਸਦਾ ਲਈ
ਇਸ ਨੂੰ ਮਜ਼ਬੂਤੀ ਨਾਲ ਕਾਇਮ ਕਰੇ ਤੇ ਸੰਭਾਲੀ ਰੱਖੇ।+
ਸੈਨਾਵਾਂ ਦੇ ਯਹੋਵਾਹ ਦਾ ਜੋਸ਼ ਇੱਦਾਂ ਕਰੇਗਾ।
-