ਦਾਨੀਏਲ 7:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਉਹ ਅੱਤ ਮਹਾਨ ਦੇ ਖ਼ਿਲਾਫ਼ ਗੱਲਾਂ ਬੋਲੇਗਾ+ ਅਤੇ ਉਹ ਅੱਤ ਮਹਾਨ ਦੇ ਪਵਿੱਤਰ ਸੇਵਕਾਂ ਨੂੰ ਸਤਾਉਂਦਾ ਰਹੇਗਾ। ਉਹ ਸਮੇਂ ਅਤੇ ਕਾਨੂੰਨ ਨੂੰ ਬਦਲਣ ਦੀ ਕੋਸ਼ਿਸ਼ ਕਰੇਗਾ ਅਤੇ ਉਨ੍ਹਾਂ ਨੂੰ ਇਕ ਸਮੇਂ, ਦੋ ਸਮੇਂ ਅਤੇ ਅੱਧੇ ਸਮੇਂ* ਲਈ ਉਸ ਦੇ ਹਵਾਲੇ ਕੀਤਾ ਜਾਵੇਗਾ।+ ਦਾਨੀਏਲ 7:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 “‘ਅਤੇ ਅੱਤ ਮਹਾਨ ਦੇ ਪਵਿੱਤਰ ਸੇਵਕਾਂ ਨੂੰ ਰਾਜ ਅਤੇ ਹਕੂਮਤ ਅਤੇ ਆਕਾਸ਼ ਦੇ ਹੇਠਾਂ ਸਾਰੇ ਰਾਜਾਂ ਦੀ ਮਹਿਮਾ ਦਿੱਤੀ ਜਾਵੇਗੀ।+ ਉਨ੍ਹਾਂ ਦਾ ਰਾਜ ਹਮੇਸ਼ਾ ਕਾਇਮ ਰਹੇਗਾ+ ਅਤੇ ਸਾਰੀਆਂ ਸਰਕਾਰਾਂ ਉਨ੍ਹਾਂ ਦੀ ਸੇਵਾ ਕਰਨਗੀਆਂ ਅਤੇ ਉਨ੍ਹਾਂ ਦਾ ਕਹਿਣਾ ਮੰਨਣਗੀਆਂ।’
25 ਉਹ ਅੱਤ ਮਹਾਨ ਦੇ ਖ਼ਿਲਾਫ਼ ਗੱਲਾਂ ਬੋਲੇਗਾ+ ਅਤੇ ਉਹ ਅੱਤ ਮਹਾਨ ਦੇ ਪਵਿੱਤਰ ਸੇਵਕਾਂ ਨੂੰ ਸਤਾਉਂਦਾ ਰਹੇਗਾ। ਉਹ ਸਮੇਂ ਅਤੇ ਕਾਨੂੰਨ ਨੂੰ ਬਦਲਣ ਦੀ ਕੋਸ਼ਿਸ਼ ਕਰੇਗਾ ਅਤੇ ਉਨ੍ਹਾਂ ਨੂੰ ਇਕ ਸਮੇਂ, ਦੋ ਸਮੇਂ ਅਤੇ ਅੱਧੇ ਸਮੇਂ* ਲਈ ਉਸ ਦੇ ਹਵਾਲੇ ਕੀਤਾ ਜਾਵੇਗਾ।+
27 “‘ਅਤੇ ਅੱਤ ਮਹਾਨ ਦੇ ਪਵਿੱਤਰ ਸੇਵਕਾਂ ਨੂੰ ਰਾਜ ਅਤੇ ਹਕੂਮਤ ਅਤੇ ਆਕਾਸ਼ ਦੇ ਹੇਠਾਂ ਸਾਰੇ ਰਾਜਾਂ ਦੀ ਮਹਿਮਾ ਦਿੱਤੀ ਜਾਵੇਗੀ।+ ਉਨ੍ਹਾਂ ਦਾ ਰਾਜ ਹਮੇਸ਼ਾ ਕਾਇਮ ਰਹੇਗਾ+ ਅਤੇ ਸਾਰੀਆਂ ਸਰਕਾਰਾਂ ਉਨ੍ਹਾਂ ਦੀ ਸੇਵਾ ਕਰਨਗੀਆਂ ਅਤੇ ਉਨ੍ਹਾਂ ਦਾ ਕਹਿਣਾ ਮੰਨਣਗੀਆਂ।’