-
ਪ੍ਰਕਾਸ਼ ਦੀ ਕਿਤਾਬ 5:9, 10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਅਤੇ ਉਹ ਇਕ ਨਵਾਂ ਗੀਤ ਗਾਉਂਦੇ ਹਨ:+ “ਤੂੰ ਹੀ ਪੱਤਰੀ ਲੈਣ ਅਤੇ ਇਸ ਦੀਆਂ ਮੁਹਰਾਂ ਤੋੜਨ ਦੇ ਕਾਬਲ ਹੈਂ ਕਿਉਂਕਿ ਤੇਰੀ ਕੁਰਬਾਨੀ ਦਿੱਤੀ ਗਈ ਸੀ ਅਤੇ ਤੂੰ ਆਪਣੇ ਖ਼ੂਨ ਨਾਲ ਹਰ ਕਬੀਲੇ, ਭਾਸ਼ਾ, ਨਸਲ ਅਤੇ ਕੌਮ ਵਿੱਚੋਂ+ ਲੋਕਾਂ ਨੂੰ ਪਰਮੇਸ਼ੁਰ ਲਈ ਮੁੱਲ ਲਿਆ+ 10 ਅਤੇ ਤੂੰ ਉਨ੍ਹਾਂ ਨੂੰ ਰਾਜੇ*+ ਅਤੇ ਪੁਜਾਰੀ ਬਣਾਇਆ ਤਾਂਕਿ ਉਹ ਸਾਡੇ ਪਰਮੇਸ਼ੁਰ ਦੀ ਸੇਵਾ ਕਰਨ+ ਅਤੇ ਉਹ ਰਾਜਿਆਂ ਵਜੋਂ ਧਰਤੀ ਉੱਤੇ ਰਾਜ ਕਰਨ।”+
-
-
ਪ੍ਰਕਾਸ਼ ਦੀ ਕਿਤਾਬ 20:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਫਿਰ ਮੈਂ ਸਿੰਘਾਸਣ ਦੇਖੇ ਅਤੇ ਜਿਹੜੇ ਉਨ੍ਹਾਂ ਉੱਤੇ ਬੈਠੇ ਹੋਏ ਸਨ, ਉਨ੍ਹਾਂ ਨੂੰ ਨਿਆਂ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਜੀ ਹਾਂ, ਮੈਂ ਉਨ੍ਹਾਂ ਨੂੰ ਦੇਖਿਆ ਜਿਹੜੇ ਯਿਸੂ ਮਸੀਹ ਬਾਰੇ ਗਵਾਹੀ ਦੇਣ ਕਰਕੇ ਅਤੇ ਪਰਮੇਸ਼ੁਰ ਦਾ ਪ੍ਰਚਾਰ ਕਰਨ ਕਰਕੇ ਵੱਢੇ* ਗਏ ਸਨ। ਉਨ੍ਹਾਂ ਨੇ ਵਹਿਸ਼ੀ ਦਰਿੰਦੇ ਜਾਂ ਉਸ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਨਾ ਹੀ ਆਪਣੇ ਮੱਥੇ ਉੱਤੇ ਅਤੇ ਆਪਣੇ ਹੱਥ ਉੱਤੇ ਉਸ ਦਾ ਨਿਸ਼ਾਨ ਲਗਵਾਇਆ ਸੀ।+ ਉਹ ਜੀਉਂਦੇ ਹੋ ਗਏ ਅਤੇ ਉਨ੍ਹਾਂ ਨੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕੀਤਾ।+
-