-
ਦਾਨੀਏਲ 9:21, 22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਹਾਂ, ਮੈਂ ਅਜੇ ਪ੍ਰਾਰਥਨਾ ਕਰ ਹੀ ਰਿਹਾ ਸੀ ਕਿ ਜਬਰਾਏਲ+ ਨਾਂ ਦਾ ਆਦਮੀ, ਜਿਸ ਨੂੰ ਮੈਂ ਪਹਿਲਾਂ ਵੀ ਦਰਸ਼ਣ ਵਿਚ ਦੇਖਿਆ ਸੀ,+ ਮੇਰੇ ਕੋਲ ਆਇਆ। ਉਹ ਸ਼ਾਮ ਦੀ ਭੇਟ ਚੜ੍ਹਾਉਣ ਦਾ ਵੇਲਾ ਸੀ ਅਤੇ ਮੈਂ ਉਸ ਵੇਲੇ ਬਹੁਤ ਹੀ ਥੱਕਿਆ ਹੋਇਆ ਸੀ। 22 ਉਸ ਨੇ ਮੈਨੂੰ ਸਮਝਾਉਂਦੇ ਹੋਏ ਕਿਹਾ:
“ਹੇ ਦਾਨੀਏਲ, ਮੈਂ ਇਸ ਲਈ ਆਇਆ ਹਾਂ ਤਾਂਕਿ ਤੈਨੂੰ ਸਾਰੀਆਂ ਗੱਲਾਂ ਸਾਫ਼-ਸਾਫ਼ ਸਮਝਾਵਾਂ।
-