ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਜ਼ਰਾ 1:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਫਾਰਸ ਦੇ ਰਾਜੇ ਖੋਰਸ ਦੇ ਪਹਿਲੇ ਸਾਲ+ ਵਿਚ ਯਹੋਵਾਹ ਨੇ ਖੋਰਸ ਦੇ ਮਨ ਨੂੰ ਉਭਾਰਿਆ ਕਿ ਉਹ ਆਪਣੇ ਸਾਰੇ ਰਾਜ ਵਿਚ ਇਕ ਐਲਾਨ ਕਰਵਾਏ ਤਾਂਕਿ ਯਿਰਮਿਯਾਹ ਰਾਹੀਂ ਕਿਹਾ ਯਹੋਵਾਹ ਦਾ ਬਚਨ+ ਪੂਰਾ ਹੋਵੇ। ਉਸ ਨੇ ਇਹ ਐਲਾਨ ਲਿਖਵਾ ਵੀ ਲਿਆ।+ ਇਹ ਐਲਾਨ ਸੀ:

      2 “ਫਾਰਸ ਦਾ ਰਾਜਾ ਖੋਰਸ ਇਹ ਕਹਿੰਦਾ ਹੈ, ‘ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਮੈਨੂੰ ਧਰਤੀ ਦੇ ਸਾਰੇ ਰਾਜ ਦਿੱਤੇ ਹਨ+ ਅਤੇ ਉਸ ਨੇ ਮੈਨੂੰ ਯਹੂਦਾਹ ਦੇ ਯਰੂਸ਼ਲਮ ਵਿਚ ਉਸ ਲਈ ਇਕ ਭਵਨ ਬਣਾਉਣ ਦਾ ਕੰਮ ਸੌਂਪਿਆ ਹੈ।+

  • ਜ਼ਬੂਰ 79:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 79 ਹੇ ਪਰਮੇਸ਼ੁਰ, ਕੌਮਾਂ ਨੇ ਤੇਰੀ ਵਿਰਾਸਤ+ ʼਤੇ ਹਮਲਾ ਕੀਤਾ ਹੈ;

      ਉਨ੍ਹਾਂ ਨੇ ਤੇਰੇ ਪਵਿੱਤਰ ਮੰਦਰ ਨੂੰ ਭ੍ਰਿਸ਼ਟ ਕਰ ਦਿੱਤਾ ਹੈ;+

      ਉਨ੍ਹਾਂ ਨੇ ਯਰੂਸ਼ਲਮ ਨੂੰ ਮਲਬੇ ਦਾ ਢੇਰ ਬਣਾ ਦਿੱਤਾ ਹੈ।+

  • ਯਸਾਯਾਹ 64:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਤੇਰੇ ਪਵਿੱਤਰ ਸ਼ਹਿਰ ਉਜਾੜ ਬਣ ਗਏ ਹਨ।

      ਸੀਓਨ ਬੀਆਬਾਨ ਬਣ ਗਿਆ ਹੈ

      ਅਤੇ ਯਰੂਸ਼ਲਮ ਬੰਜਰ।+

  • ਵਿਰਲਾਪ 1:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਹਾਇ! ਉਹ ਨਗਰੀ ਜੋ ਪਹਿਲਾਂ ਲੋਕਾਂ ਨਾਲ ਆਬਾਦ ਰਹਿੰਦੀ ਸੀ, ਹੁਣ ਇਕੱਲੀ ਬੈਠੀ ਹੈ।+

      ਹਾਇ! ਉਸ ਨਗਰੀ ਵਿਚ ਪਹਿਲਾਂ ਹੋਰ ਕੌਮਾਂ ਨਾਲੋਂ ਜ਼ਿਆਦਾ ਲੋਕ ਵੱਸਦੇ ਸਨ, ਪਰ ਹੁਣ ਉਸ ਦੀ ਹਾਲਤ ਵਿਧਵਾ ਵਰਗੀ ਹੋ ਗਈ ਹੈ।+

      ਹਾਇ! ਉਹ ਨਗਰੀ ਪਹਿਲਾਂ ਸੂਬਿਆਂ* ਦੀ ਰਾਜਕੁਮਾਰੀ ਹੁੰਦੀ ਸੀ, ਪਰ ਹੁਣ ਉਸ ਤੋਂ ਜਬਰਨ ਮਜ਼ਦੂਰੀ ਕਰਵਾਈ ਜਾਂਦੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ