ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕਹਾਉਤਾਂ 2:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਕਿਉਂਕਿ ਬੁੱਧ ਯਹੋਵਾਹ ਹੀ ਦਿੰਦਾ ਹੈ;+

      ਗਿਆਨ ਤੇ ਸੂਝ-ਬੂਝ ਦੀਆਂ ਗੱਲਾਂ ਉਸੇ ਦੇ ਮੂੰਹੋਂ ਨਿਕਲਦੀਆਂ ਹਨ।

  • ਉਪਦੇਸ਼ਕ ਦੀ ਕਿਤਾਬ 2:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਜਿਹੜਾ ਇਨਸਾਨ ਪਰਮੇਸ਼ੁਰ ਨੂੰ ਖ਼ੁਸ਼ ਕਰਦਾ ਹੈ, ਉਹ ਉਸ ਨੂੰ ਬੁੱਧ, ਗਿਆਨ ਅਤੇ ਖ਼ੁਸ਼ੀ ਬਖ਼ਸ਼ਦਾ ਹੈ।+ ਪਰ ਉਹ ਪਾਪੀ ਇਨਸਾਨ ਨੂੰ ਚੀਜ਼ਾਂ ਇਕੱਠੀਆਂ ਕਰਨ ਵਿਚ ਲਾਈ ਰੱਖਦਾ ਹੈ ਤਾਂਕਿ ਉਹ ਜੋੜ-ਜੋੜ ਕੇ ਰੱਖੀਆਂ ਚੀਜ਼ਾਂ ਉਸ ਇਨਸਾਨ ਨੂੰ ਦੇਵੇ ਜੋ ਸੱਚੇ ਪਰਮੇਸ਼ੁਰ ਨੂੰ ਖ਼ੁਸ਼ ਕਰਦਾ ਹੈ।+ ਇਹ ਵੀ ਵਿਅਰਥ ਹੈ ਅਤੇ ਹਵਾ ਪਿੱਛੇ ਭੱਜਣ ਦੇ ਬਰਾਬਰ ਹੈ।

  • ਯਾਕੂਬ 1:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਇਸ ਲਈ ਜੇ ਤੁਹਾਡੇ ਵਿੱਚੋਂ ਕਿਸੇ ਵਿਚ ਬੁੱਧ ਦੀ ਕਮੀ ਹੈ, ਤਾਂ ਉਹ ਪਰਮੇਸ਼ੁਰ ਤੋਂ ਮੰਗਦਾ ਰਹੇ+ ਅਤੇ ਉਸ ਨੂੰ ਬੁੱਧ ਦਿੱਤੀ ਜਾਵੇਗੀ ਕਿਉਂਕਿ ਪਰਮੇਸ਼ੁਰ ਸਾਰਿਆਂ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ+ ਅਤੇ ਮੰਗਣ ਵਾਲਿਆਂ ਨਾਲ ਗੁੱਸੇ ਨਹੀਂ ਹੁੰਦਾ।*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ