3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਵਫ਼ਾਦਾਰ ਲੋਕਾਂ ਨੂੰ ਨਹੀਂ ਲੱਭਦੀਆਂ?+
ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ, ਪਰ ਉਨ੍ਹਾਂ ʼਤੇ ਕੋਈ ਅਸਰ ਨਹੀਂ ਹੋਇਆ।
ਤੂੰ ਉਨ੍ਹਾਂ ਨੂੰ ਤਬਾਹ ਕਰ ਦਿੱਤਾ, ਪਰ ਉਨ੍ਹਾਂ ਨੇ ਅਨੁਸ਼ਾਸਨ ਕਬੂਲ ਨਹੀਂ ਕੀਤਾ।+
ਉਨ੍ਹਾਂ ਨੇ ਆਪਣੇ ਚਿਹਰੇ ਚਟਾਨ ਨਾਲੋਂ ਵੀ ਸਖ਼ਤ ਕਰ ਲਏ,+
ਉਨ੍ਹਾਂ ਨੇ ਤੇਰੇ ਕੋਲ ਵਾਪਸ ਆਉਣ ਤੋਂ ਇਨਕਾਰ ਕਰ ਦਿੱਤਾ।+