ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 53:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਉਸ ਨੇ ਜੋ ਦੁੱਖ ਸਹੇ, ਉਨ੍ਹਾਂ ਨੂੰ ਦੇਖ ਕੇ ਉਹ ਸੰਤੁਸ਼ਟ ਹੋਵੇਗਾ।

      ਮੇਰਾ ਧਰਮੀ ਸੇਵਕ+ ਆਪਣੇ ਗਿਆਨ ਦੇ ਜ਼ਰੀਏ

      ਬਹੁਤ ਸਾਰੇ ਲੋਕਾਂ ਨੂੰ ਧਰਮੀ ਠਹਿਰਾਵੇਗਾ+

      ਅਤੇ ਉਨ੍ਹਾਂ ਦੇ ਗੁਨਾਹਾਂ ਨੂੰ ਆਪਣੇ ਉੱਤੇ ਲੈ ਲਵੇਗਾ।+

  • ਰੋਮੀਆਂ 1:16, 17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਮੈਨੂੰ ਖ਼ੁਸ਼ ਖ਼ਬਰੀ ਸੁਣਾਉਣ ਵਿਚ ਕੋਈ ਸ਼ਰਮਿੰਦਗੀ ਮਹਿਸੂਸ ਨਹੀਂ ਹੁੰਦੀ;+ ਅਸਲ ਵਿਚ, ਖ਼ੁਸ਼ ਖ਼ਬਰੀ ਤਾਂ ਨਿਹਚਾ ਕਰਨ ਵਾਲੇ ਲੋਕਾਂ ਨੂੰ ਮੁਕਤੀ ਦੇਣ ਲਈ ਪਰਮੇਸ਼ੁਰ ਦਾ ਸ਼ਕਤੀਸ਼ਾਲੀ ਜ਼ਰੀਆ ਹੈ,+ ਪਹਿਲਾਂ ਯਹੂਦੀਆਂ+ ਨੂੰ ਤੇ ਫਿਰ ਯੂਨਾਨੀਆਂ* ਨੂੰ।+ 17 ਨਿਹਚਾ ਰੱਖਣ ਵਾਲੇ ਲੋਕ ਦੇਖਦੇ ਹਨ ਕਿ ਖ਼ੁਸ਼ ਖ਼ਬਰੀ ਰਾਹੀਂ ਪਰਮੇਸ਼ੁਰ ਆਪਣਾ ਨਿਆਂ* ਪ੍ਰਗਟ ਕਰਦਾ ਹੈ ਜਿਸ ਕਰਕੇ ਉਨ੍ਹਾਂ ਦੀ ਨਿਹਚਾ ਹੋਰ ਪੱਕੀ ਹੁੰਦੀ ਹੈ,+ ਠੀਕ ਜਿਵੇਂ ਲਿਖਿਆ ਹੈ: “ਪਰ ਧਰਮੀ ਆਪਣੀ ਨਿਹਚਾ ਸਦਕਾ ਜੀਉਂਦਾ ਰਹੇਗਾ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ