ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 53:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਜ਼ੁਲਮ ਅਤੇ ਅਨਿਆਂ ਕਰ ਕੇ ਉਸ ਨੂੰ ਲਿਜਾਇਆ ਗਿਆ;

      ਕੌਣ ਉਸ ਦੀ ਵੰਸ਼ਾਵਲੀ ਬਾਰੇ ਜਾਣਨਾ ਚਾਹੇਗਾ?

      ਉਸ ਨੂੰ ਜੀਉਂਦਿਆਂ ਦੇ ਦੇਸ਼ ਵਿੱਚੋਂ ਮਿਟਾ ਦਿੱਤਾ ਗਿਆ;+

      ਮੇਰੇ ਲੋਕਾਂ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ।*+

  • ਯਸਾਯਾਹ 53:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਇਸ ਲਈ ਮੈਂ ਉਸ ਨੂੰ ਬਹੁਤਿਆਂ ਨਾਲ ਹਿੱਸਾ ਦੇਵਾਂਗਾ,

      ਉਹ ਤਾਕਤਵਰਾਂ ਨਾਲ ਆਪਣੀ ਲੁੱਟ ਦਾ ਮਾਲ ਵੰਡੇਗਾ

      ਕਿਉਂਕਿ ਉਸ ਨੇ ਮੌਤ ਤਕ ਆਪਣੀ ਜਾਨ ਡੋਲ੍ਹ ਦਿੱਤੀ+

      ਅਤੇ ਅਪਰਾਧੀਆਂ ਵਿਚ ਗਿਣਿਆ ਗਿਆ;+

      ਉਹ ਬਹੁਤਿਆਂ ਦੇ ਪਾਪ ਚੁੱਕ ਕੇ ਲੈ ਗਿਆ+

      ਅਤੇ ਉਸ ਨੇ ਅਪਰਾਧੀਆਂ ਲਈ ਬੇਨਤੀ ਕੀਤੀ।+

  • ਮੱਤੀ 26:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਤੁਸੀਂ ਜਾਣਦੇ ਹੋ ਕਿ ਅੱਜ ਤੋਂ ਦੋ ਦਿਨਾਂ ਬਾਅਦ ਪਸਾਹ ਦਾ ਤਿਉਹਾਰ ਹੈ+ ਅਤੇ ਮਨੁੱਖ ਦੇ ਪੁੱਤਰ ਨੂੰ ਸੂਲ਼ੀ ʼਤੇ ਟੰਗ ਕੇ ਮਾਰਨ ਲਈ ਫੜਵਾਇਆ ਜਾਵੇਗਾ।”+

  • ਲੂਕਾ 24:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਕੀ ਮਸੀਹ ਲਈ ਜ਼ਰੂਰੀ ਨਹੀਂ ਸੀ ਕਿ ਉਹ ਇਹ ਸਾਰਾ ਕੁਝ ਸਹੇ+ ਅਤੇ ਮਹਿਮਾ ਪਾਵੇ?”+

  • 1 ਕੁਰਿੰਥੀਆਂ 15:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਮੈਂ ਜੋ ਸਭ ਤੋਂ ਜ਼ਰੂਰੀ ਗੱਲ ਸਿੱਖੀ ਸੀ, ਉਹ ਤੁਹਾਨੂੰ ਵੀ ਦੱਸੀ ਹੈ ਕਿ ਧਰਮ-ਗ੍ਰੰਥ ਅਨੁਸਾਰ ਮਸੀਹ ਸਾਡੇ ਪਾਪਾਂ ਦੀ ਖ਼ਾਤਰ ਮਰਿਆ,+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ