ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਅਜ਼ਰਾ 1:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 1 ਫਾਰਸ ਦੇ ਰਾਜੇ ਖੋਰਸ ਦੇ ਪਹਿਲੇ ਸਾਲ+ ਵਿਚ ਯਹੋਵਾਹ ਨੇ ਖੋਰਸ ਦੇ ਮਨ ਨੂੰ ਉਭਾਰਿਆ ਕਿ ਉਹ ਆਪਣੇ ਸਾਰੇ ਰਾਜ ਵਿਚ ਇਕ ਐਲਾਨ ਕਰਵਾਏ ਤਾਂਕਿ ਯਿਰਮਿਯਾਹ ਰਾਹੀਂ ਕਿਹਾ ਯਹੋਵਾਹ ਦਾ ਬਚਨ+ ਪੂਰਾ ਹੋਵੇ। ਉਸ ਨੇ ਇਹ ਐਲਾਨ ਲਿਖਵਾ ਵੀ ਲਿਆ।+ ਇਹ ਐਲਾਨ ਸੀ:

      2 “ਫਾਰਸ ਦਾ ਰਾਜਾ ਖੋਰਸ ਇਹ ਕਹਿੰਦਾ ਹੈ, ‘ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਮੈਨੂੰ ਧਰਤੀ ਦੇ ਸਾਰੇ ਰਾਜ ਦਿੱਤੇ ਹਨ+ ਅਤੇ ਉਸ ਨੇ ਮੈਨੂੰ ਯਹੂਦਾਹ ਦੇ ਯਰੂਸ਼ਲਮ ਵਿਚ ਉਸ ਲਈ ਇਕ ਭਵਨ ਬਣਾਉਣ ਦਾ ਕੰਮ ਸੌਂਪਿਆ ਹੈ।+

  • ਯਸਾਯਾਹ 45:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 45 ਯਹੋਵਾਹ ਆਪਣੇ ਚੁਣੇ ਹੋਏ ਨੂੰ, ਹਾਂ, ਖੋਰਸ ਨੂੰ ਇਹ ਕਹਿੰਦਾ ਹੈ,+

      ਜਿਸ ਦਾ ਸੱਜਾ ਹੱਥ ਮੈਂ ਫੜਿਆ ਹੋਇਆ ਹੈ+

      ਕਿ ਮੈਂ ਕੌਮਾਂ ਨੂੰ ਉਸ ਦੇ ਅਧੀਨ ਕਰਾਂ,+

      ਰਾਜਿਆਂ ਨੂੰ ਨਕਾਰਾ ਕਰਾਂ,*

      ਉਸ ਅੱਗੇ ਦਰਵਾਜ਼ੇ ਦੇ ਦੋਵੇਂ ਪੱਲੇ ਖੋਲ੍ਹ ਦਿਆਂ

      ਤਾਂਕਿ ਸ਼ਹਿਰ ਦੇ ਦਰਵਾਜ਼ੇ ਬੰਦ ਨਾ ਕੀਤੇ ਜਾਣ:

  • ਦਾਨੀਏਲ 1:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਦਾਨੀਏਲ ਰਾਜਾ ਖੋਰਸ ਦੇ ਰਾਜ ਦੇ ਪਹਿਲੇ ਸਾਲ ਤਕ ਉੱਥੇ ਹੀ ਰਿਹਾ।+

  • ਦਾਨੀਏਲ 6:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਇਸ ਲਈ ਰਾਜਾ ਦਾਰਾ ਦੇ ਰਾਜ ਅਤੇ ਫਾਰਸੀ ਰਾਜੇ ਖੋਰਸ ਦੇ ਰਾਜ ਵਿਚ ਦਾਨੀਏਲ ਕਾਮਯਾਬ ਹੋਇਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ