-
ਦਾਨੀਏਲ 8:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਅਪਰਾਧ ਦੇ ਕਰਕੇ ਫ਼ੌਜ ਅਤੇ ਰੋਜ਼ ਚੜ੍ਹਾਈਆਂ ਜਾਂਦੀਆਂ ਭੇਟਾਂ ਉਸ ਦੇ ਹਵਾਲੇ ਕਰ ਦਿੱਤੀਆਂ ਗਈਆਂ ਅਤੇ ਉਹ ਸੱਚਾਈ ਨੂੰ ਧਰਤੀ ʼਤੇ ਡੇਗਦਾ ਰਿਹਾ। ਨਾਲੇ ਉਸ ਨੇ ਆਪਣੀ ਮਨ-ਮਰਜ਼ੀ ਕੀਤੀ ਅਤੇ ਹਰ ਕੰਮ ਵਿਚ ਕਾਮਯਾਬ ਹੋਇਆ।
-