ਦਾਨੀਏਲ 12:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 “ਅਤੇ ਜਿਸ ਸਮੇਂ ਤੋਂ ਰੋਜ਼ ਚੜ੍ਹਾਈਆਂ ਜਾਂਦੀਆਂ ਭੇਟਾਂ+ ਬੰਦ ਕੀਤੀਆਂ ਗਈਆਂ ਹਨ ਅਤੇ ਤਬਾਹੀ ਮਚਾਉਣ ਵਾਲੀ ਘਿਣਾਉਣੀ ਚੀਜ਼ ਖੜ੍ਹੀ ਕੀਤੀ ਗਈ ਹੈ,+ ਉਸ ਸਮੇਂ ਤੋਂ 1,290 ਦਿਨ ਬੀਤਣਗੇ। ਮੱਤੀ 24:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 “ਇਸ ਲਈ ਜਦ ਤੁਸੀਂ ਤਬਾਹੀ ਮਚਾਉਣ ਵਾਲੀ ਘਿਣਾਉਣੀ ਚੀਜ਼ ਨੂੰ ਪਵਿੱਤਰ ਥਾਂ ʼਤੇ ਖੜ੍ਹੀ ਦੇਖੋਗੇ,+ ਜਿਵੇਂ ਦਾਨੀਏਲ ਨਬੀ ਨੇ ਦੱਸਿਆ ਸੀ (ਇਸ ਬਿਰਤਾਂਤ ਨੂੰ ਪੜ੍ਹਨ ਵਾਲਾ ਸਮਝ ਤੋਂ ਕੰਮ ਲਵੇ), ਮਰਕੁਸ 13:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 “ਪਰ ਜਦ ਤੁਸੀਂ ਤਬਾਹੀ ਮਚਾਉਣ ਵਾਲੀ ਘਿਣਾਉਣੀ ਚੀਜ਼ ਨੂੰ ਉਸ ਥਾਂ ਖੜ੍ਹੀ ਦੇਖੋਗੇ+ ਜਿੱਥੇ ਉਸ ਨੂੰ ਨਹੀਂ ਖੜ੍ਹਨਾ ਚਾਹੀਦਾ (ਇਸ ਬਿਰਤਾਂਤ ਨੂੰ ਪੜ੍ਹਨ ਵਾਲਾ ਸਮਝ ਤੋਂ ਕੰਮ ਲਵੇ), ਤਾਂ ਜਿਹੜੇ ਯਹੂਦਿਯਾ ਵਿਚ ਹੋਣ, ਉਹ ਪਹਾੜਾਂ ਨੂੰ ਭੱਜਣਾ ਸ਼ੁਰੂ ਕਰ ਦੇਣ।+ ਲੂਕਾ 21:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 “ਪਰ ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘਿਰਿਆ ਹੋਇਆ ਦੇਖੋਗੇ,+ ਤਾਂ ਸਮਝ ਜਾਣਾ ਕਿ ਇਸ ਦੀ ਤਬਾਹੀ ਦਾ ਸਮਾਂ ਨੇੜੇ ਆ ਗਿਆ ਹੈ।+
11 “ਅਤੇ ਜਿਸ ਸਮੇਂ ਤੋਂ ਰੋਜ਼ ਚੜ੍ਹਾਈਆਂ ਜਾਂਦੀਆਂ ਭੇਟਾਂ+ ਬੰਦ ਕੀਤੀਆਂ ਗਈਆਂ ਹਨ ਅਤੇ ਤਬਾਹੀ ਮਚਾਉਣ ਵਾਲੀ ਘਿਣਾਉਣੀ ਚੀਜ਼ ਖੜ੍ਹੀ ਕੀਤੀ ਗਈ ਹੈ,+ ਉਸ ਸਮੇਂ ਤੋਂ 1,290 ਦਿਨ ਬੀਤਣਗੇ।
15 “ਇਸ ਲਈ ਜਦ ਤੁਸੀਂ ਤਬਾਹੀ ਮਚਾਉਣ ਵਾਲੀ ਘਿਣਾਉਣੀ ਚੀਜ਼ ਨੂੰ ਪਵਿੱਤਰ ਥਾਂ ʼਤੇ ਖੜ੍ਹੀ ਦੇਖੋਗੇ,+ ਜਿਵੇਂ ਦਾਨੀਏਲ ਨਬੀ ਨੇ ਦੱਸਿਆ ਸੀ (ਇਸ ਬਿਰਤਾਂਤ ਨੂੰ ਪੜ੍ਹਨ ਵਾਲਾ ਸਮਝ ਤੋਂ ਕੰਮ ਲਵੇ),
14 “ਪਰ ਜਦ ਤੁਸੀਂ ਤਬਾਹੀ ਮਚਾਉਣ ਵਾਲੀ ਘਿਣਾਉਣੀ ਚੀਜ਼ ਨੂੰ ਉਸ ਥਾਂ ਖੜ੍ਹੀ ਦੇਖੋਗੇ+ ਜਿੱਥੇ ਉਸ ਨੂੰ ਨਹੀਂ ਖੜ੍ਹਨਾ ਚਾਹੀਦਾ (ਇਸ ਬਿਰਤਾਂਤ ਨੂੰ ਪੜ੍ਹਨ ਵਾਲਾ ਸਮਝ ਤੋਂ ਕੰਮ ਲਵੇ), ਤਾਂ ਜਿਹੜੇ ਯਹੂਦਿਯਾ ਵਿਚ ਹੋਣ, ਉਹ ਪਹਾੜਾਂ ਨੂੰ ਭੱਜਣਾ ਸ਼ੁਰੂ ਕਰ ਦੇਣ।+
20 “ਪਰ ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘਿਰਿਆ ਹੋਇਆ ਦੇਖੋਗੇ,+ ਤਾਂ ਸਮਝ ਜਾਣਾ ਕਿ ਇਸ ਦੀ ਤਬਾਹੀ ਦਾ ਸਮਾਂ ਨੇੜੇ ਆ ਗਿਆ ਹੈ।+