ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਦਾਨੀਏਲ 4:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 “ਉਸ ਸਮੇਂ ਦੇ ਖ਼ਤਮ ਹੋਣ ਤੇ+ ਮੈਂ ਨਬੂਕਦਨੱਸਰ ਨੇ ਸਵਰਗ ਵੱਲ ਦੇਖਿਆ ਅਤੇ ਮੈਨੂੰ ਹੋਸ਼ ਆ ਗਈ ਅਤੇ ਮੈਂ ਅੱਤ ਮਹਾਨ ਦੀ ਮਹਿਮਾ ਅਤੇ ਵਡਿਆਈ ਕੀਤੀ ਜੋ ਸਦਾ ਜੀਉਂਦਾ ਰਹਿੰਦਾ ਹੈ ਕਿਉਂਕਿ ਉਸ ਦੀ ਹਕੂਮਤ ਹਮੇਸ਼ਾ-ਹਮੇਸ਼ਾ ਕਾਇਮ ਰਹਿੰਦੀ ਹੈ ਅਤੇ ਉਸ ਦਾ ਰਾਜ ਪੀੜ੍ਹੀਓ-ਪੀੜ੍ਹੀ ਬਣਿਆ ਰਹਿੰਦਾ ਹੈ।+

  • ਪ੍ਰਕਾਸ਼ ਦੀ ਕਿਤਾਬ 4:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਜਦੋਂ ਵੀ ਜੀਉਂਦੇ ਪ੍ਰਾਣੀ ਸਿੰਘਾਸਣ ਉੱਤੇ ਬੈਠੇ ਪਰਮੇਸ਼ੁਰ ਦੀ ਮਹਿਮਾ, ਆਦਰ ਅਤੇ ਧੰਨਵਾਦ ਕਰਦੇ ਸਨ ਜਿਹੜਾ ਯੁਗੋ-ਯੁਗ ਜੀਉਂਦਾ ਹੈ,+

  • ਪ੍ਰਕਾਸ਼ ਦੀ ਕਿਤਾਬ 10:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਅਤੇ ਯੁਗੋ-ਯੁਗ ਜੀਉਂਦੇ ਰਹਿਣ ਵਾਲੇ ਸਿਰਜਣਹਾਰ ਦੀ,+ ਜਿਸ ਨੇ ਆਕਾਸ਼, ਧਰਤੀ ਅਤੇ ਸਮੁੰਦਰ ਅਤੇ ਇਨ੍ਹਾਂ ਵਿਚਲੀਆਂ ਚੀਜ਼ਾਂ ਨੂੰ ਬਣਾਇਆ ਹੈ,+ ਸਹੁੰ ਖਾ ਕੇ ਕਿਹਾ: “ਹੋਰ ਉਡੀਕ ਨਹੀਂ ਕਰਨੀ ਪਵੇਗੀ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ