ਯਿਰਮਿਯਾਹ 28:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ: “ਮੈਂ ਇਨ੍ਹਾਂ ਸਾਰੀਆਂ ਕੌਮਾਂ ਦੀਆਂ ਧੌਣਾਂ ʼਤੇ ਲੋਹੇ ਦਾ ਜੂਲਾ ਰੱਖਾਂਗਾ ਤਾਂਕਿ ਇਹ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਗ਼ੁਲਾਮੀ ਕਰਨ। ਇਨ੍ਹਾਂ ਨੂੰ ਉਸ ਦੀ ਗ਼ੁਲਾਮੀ ਕਰਨੀ ਹੀ ਪਵੇਗੀ।+ ਇੱਥੋਂ ਤਕ ਕਿ ਮੈਂ ਜੰਗਲੀ ਜਾਨਵਰ ਵੀ ਉਸ ਨੂੰ ਦੇ ਦਿਆਂਗਾ।”’”+ ਦਾਨੀਏਲ 5:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਹੇ ਮਹਾਰਾਜ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਨਬੂਕਦਨੱਸਰ ਨੂੰ ਰਾਜ, ਮਹਾਨਤਾ, ਇੱਜ਼ਤ ਅਤੇ ਸ਼ਾਨੋ-ਸ਼ੌਕਤ ਬਖ਼ਸ਼ੀ ਸੀ।+
14 ਸੈਨਾਵਾਂ ਦਾ ਯਹੋਵਾਹ, ਇਜ਼ਰਾਈਲ ਦਾ ਪਰਮੇਸ਼ੁਰ ਕਹਿੰਦਾ ਹੈ: “ਮੈਂ ਇਨ੍ਹਾਂ ਸਾਰੀਆਂ ਕੌਮਾਂ ਦੀਆਂ ਧੌਣਾਂ ʼਤੇ ਲੋਹੇ ਦਾ ਜੂਲਾ ਰੱਖਾਂਗਾ ਤਾਂਕਿ ਇਹ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਗ਼ੁਲਾਮੀ ਕਰਨ। ਇਨ੍ਹਾਂ ਨੂੰ ਉਸ ਦੀ ਗ਼ੁਲਾਮੀ ਕਰਨੀ ਹੀ ਪਵੇਗੀ।+ ਇੱਥੋਂ ਤਕ ਕਿ ਮੈਂ ਜੰਗਲੀ ਜਾਨਵਰ ਵੀ ਉਸ ਨੂੰ ਦੇ ਦਿਆਂਗਾ।”’”+
18 ਹੇ ਮਹਾਰਾਜ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਨਬੂਕਦਨੱਸਰ ਨੂੰ ਰਾਜ, ਮਹਾਨਤਾ, ਇੱਜ਼ਤ ਅਤੇ ਸ਼ਾਨੋ-ਸ਼ੌਕਤ ਬਖ਼ਸ਼ੀ ਸੀ।+