ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਦਾਨੀਏਲ 2:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਲੱਤਾਂ ਲੋਹੇ ਦੀਆਂ+ ਅਤੇ ਪੈਰ ਕੁਝ ਲੋਹੇ ਦੇ ਤੇ ਕੁਝ ਮਿੱਟੀ* ਦੇ ਸਨ।+

  • ਦਾਨੀਏਲ 7:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 “ਫਿਰ ਮੈਂ ਚੌਥੇ ਦਰਿੰਦੇ ਬਾਰੇ ਹੋਰ ਜਾਣਨਾ ਚਾਹੁੰਦਾ ਸੀ ਜੋ ਬਾਕੀ ਸਾਰਿਆਂ ਤੋਂ ਵੱਖਰਾ ਸੀ। ਉਹ ਬਹੁਤ ਹੀ ਭਿਆਨਕ ਸੀ ਅਤੇ ਉਸ ਦੇ ਦੰਦ ਲੋਹੇ ਦੇ ਅਤੇ ਪੰਜੇ ਤਾਂਬੇ ਦੇ ਸਨ। ਉਹ ਸਭ ਕੁਝ ਨਿਗਲ਼ੀ ਜਾਂਦਾ ਸੀ ਅਤੇ ਹਰ ਚੀਜ਼ ਤੋੜੀ ਜਾਂਦਾ ਸੀ ਅਤੇ ਜੋ ਕੁਝ ਬਚਦਾ ਸੀ, ਉਸ ਨੂੰ ਆਪਣੇ ਪੈਰਾਂ ਹੇਠ ਕੁਚਲੀ ਜਾਂਦਾ ਸੀ।+

  • ਦਾਨੀਏਲ 7:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 “ਉਸ ਨੇ ਇਹ ਕਿਹਾ: ‘ਚੌਥਾ ਦਰਿੰਦਾ ਚੌਥਾ ਰਾਜ ਹੈ ਜੋ ਧਰਤੀ ʼਤੇ ਖੜ੍ਹਾ ਹੋਵੇਗਾ। ਇਹ ਬਾਕੀ ਸਾਰੇ ਰਾਜਾਂ ਤੋਂ ਵੱਖਰਾ ਹੋਵੇਗਾ ਅਤੇ ਸਾਰੀ ਧਰਤੀ ਨੂੰ ਨਿਗਲ਼ ਜਾਵੇਗਾ, ਮਿੱਧੇਗਾ ਅਤੇ ਚੂਰ-ਚੂਰ ਕਰ ਦੇਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ