ਉਤਪਤ 49:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਜਦ ਤਕ ਸ਼ੀਲੋਹ* ਨਾ ਆ ਜਾਵੇ,+ ਤਦ ਤਕ ਰਾਜ-ਡੰਡਾ* ਯਹੂਦਾਹ ਦੇ ਹੱਥੋਂ ਨਹੀਂ ਜਾਵੇਗਾ+ ਅਤੇ ਹਾਕਮ ਦਾ ਡੰਡਾ* ਉਸ ਦੇ ਪੈਰਾਂ ਦੇ ਵਿਚਕਾਰੋਂ ਨਹੀਂ ਹਟੇਗਾ ਅਤੇ ਸਾਰੇ ਲੋਕਾਂ ਨੂੰ ਉਸ* ਦੀ ਆਗਿਆਕਾਰੀ ਕਰਨੀ ਪਵੇਗੀ।+ ਜ਼ਬੂਰ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਕਹੇਗਾ: “ਮੈਂ ਪਵਿੱਤਰ ਪਹਾੜ ਸੀਓਨ+ ʼਤੇਆਪਣੇ ਰਾਜੇ ਨੂੰ ਸਿੰਘਾਸਣ ʼਤੇ ਬਿਠਾ ਦਿੱਤਾ ਹੈ।”+ ਮੱਤੀ 6:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਤੇਰਾ ਰਾਜ+ ਆਵੇ। ਤੇਰੀ ਇੱਛਾ+ ਜਿਵੇਂ ਸਵਰਗ ਵਿਚ ਪੂਰੀ ਹੁੰਦੀ ਹੈ, ਉਵੇਂ ਹੀ ਧਰਤੀ ਉੱਤੇ ਪੂਰੀ ਹੋਵੇ।+ ਲੂਕਾ 22:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਅਤੇ ਮੈਂ ਤੁਹਾਨੂੰ ਰਾਜ ਦੇਣ ਦਾ ਇਕਰਾਰ ਕਰਦਾ ਹਾਂ, ਜਿਵੇਂ ਮੇਰੇ ਪਿਤਾ ਨੇ ਵੀ ਮੈਨੂੰ ਰਾਜ ਦੇਣ ਦਾ ਇਕਰਾਰ ਕੀਤਾ ਹੈ+ ਯੂਹੰਨਾ 18:36 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 36 ਯਿਸੂ ਨੇ ਜਵਾਬ ਦਿੱਤਾ:+ “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ।+ ਜੇ ਮੇਰਾ ਰਾਜ ਇਸ ਦੁਨੀਆਂ ਦਾ ਹੁੰਦਾ, ਤਾਂ ਮੇਰੇ ਸੇਵਾਦਾਰ ਲੜਦੇ ਤਾਂਕਿ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ।+ ਪਰ ਸੱਚ ਤਾਂ ਇਹ ਹੈ ਕਿ ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ।” ਪ੍ਰਕਾਸ਼ ਦੀ ਕਿਤਾਬ 11:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+ ਪ੍ਰਕਾਸ਼ ਦੀ ਕਿਤਾਬ 20:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਖ਼ੁਸ਼ ਅਤੇ ਪਵਿੱਤਰ ਹਨ ਉਹ ਜਿਨ੍ਹਾਂ ਨੂੰ ਮਰੇ ਹੋਇਆਂ ਵਿੱਚੋਂ ਪਹਿਲਾਂ ਜੀਉਂਦਾ ਕੀਤਾ ਜਾਂਦਾ ਹੈ।+ ਉਨ੍ਹਾਂ ਉੱਤੇ ਦੂਸਰੀ ਮੌਤ*+ ਦਾ ਕੋਈ ਅਧਿਕਾਰ ਨਹੀਂ ਹੈ,+ ਪਰ ਉਹ ਪਰਮੇਸ਼ੁਰ ਅਤੇ ਮਸੀਹ ਦੇ ਪੁਜਾਰੀ ਬਣਨਗੇ+ ਅਤੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕਰਨਗੇ।+
10 ਜਦ ਤਕ ਸ਼ੀਲੋਹ* ਨਾ ਆ ਜਾਵੇ,+ ਤਦ ਤਕ ਰਾਜ-ਡੰਡਾ* ਯਹੂਦਾਹ ਦੇ ਹੱਥੋਂ ਨਹੀਂ ਜਾਵੇਗਾ+ ਅਤੇ ਹਾਕਮ ਦਾ ਡੰਡਾ* ਉਸ ਦੇ ਪੈਰਾਂ ਦੇ ਵਿਚਕਾਰੋਂ ਨਹੀਂ ਹਟੇਗਾ ਅਤੇ ਸਾਰੇ ਲੋਕਾਂ ਨੂੰ ਉਸ* ਦੀ ਆਗਿਆਕਾਰੀ ਕਰਨੀ ਪਵੇਗੀ।+
36 ਯਿਸੂ ਨੇ ਜਵਾਬ ਦਿੱਤਾ:+ “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ।+ ਜੇ ਮੇਰਾ ਰਾਜ ਇਸ ਦੁਨੀਆਂ ਦਾ ਹੁੰਦਾ, ਤਾਂ ਮੇਰੇ ਸੇਵਾਦਾਰ ਲੜਦੇ ਤਾਂਕਿ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ।+ ਪਰ ਸੱਚ ਤਾਂ ਇਹ ਹੈ ਕਿ ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ।”
15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+
6 ਖ਼ੁਸ਼ ਅਤੇ ਪਵਿੱਤਰ ਹਨ ਉਹ ਜਿਨ੍ਹਾਂ ਨੂੰ ਮਰੇ ਹੋਇਆਂ ਵਿੱਚੋਂ ਪਹਿਲਾਂ ਜੀਉਂਦਾ ਕੀਤਾ ਜਾਂਦਾ ਹੈ।+ ਉਨ੍ਹਾਂ ਉੱਤੇ ਦੂਸਰੀ ਮੌਤ*+ ਦਾ ਕੋਈ ਅਧਿਕਾਰ ਨਹੀਂ ਹੈ,+ ਪਰ ਉਹ ਪਰਮੇਸ਼ੁਰ ਅਤੇ ਮਸੀਹ ਦੇ ਪੁਜਾਰੀ ਬਣਨਗੇ+ ਅਤੇ 1,000 ਸਾਲ ਮਸੀਹ ਦੇ ਨਾਲ ਰਾਜਿਆਂ ਵਜੋਂ ਰਾਜ ਕਰਨਗੇ।+