ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 5:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਪਰ ਫ਼ਿਰਊਨ ਨੇ ਕਿਹਾ: “ਯਹੋਵਾਹ ਕੌਣ ਹੈ+ ਜੋ ਮੈਂ ਉਸ ਦੀ ਗੱਲ ਮੰਨ ਕੇ ਇਜ਼ਰਾਈਲੀਆਂ ਨੂੰ ਜਾਣ ਦੇਵਾਂ?+ ਨਾ ਤਾਂ ਮੈਂ ਕਿਸੇ ਯਹੋਵਾਹ ਨੂੰ ਜਾਣਦਾ ਤੇ ਨਾ ਹੀ ਮੈਂ ਇਜ਼ਰਾਈਲੀਆਂ ਨੂੰ ਜਾਣ ਦਿਆਂਗਾ।”+

  • 2 ਇਤਿਹਾਸ 32:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਹੁਣ ਹਿਜ਼ਕੀਯਾਹ ਇਹ ਗੱਲਾਂ ਕਰ ਕੇ ਤੁਹਾਨੂੰ ਧੋਖਾ ਨਾ ਦੇਵੇ ਜਾਂ ਤੁਹਾਨੂੰ ਗੁਮਰਾਹ ਨਾ ਕਰੇ!+ ਉਸ ਉੱਤੇ ਭਰੋਸਾ ਨਾ ਕਰੋ ਕਿਉਂਕਿ ਕਿਸੇ ਵੀ ਕੌਮ ਜਾਂ ਰਾਜ ਦਾ ਕੋਈ ਦੇਵਤਾ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਅਤੇ ਮੇਰੇ ਪਿਉ-ਦਾਦਿਆਂ ਦੇ ਹੱਥੋਂ ਬਚਾ ਨਹੀਂ ਸਕਿਆ। ਤਾਂ ਫਿਰ, ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਬਚਾ ਲਵੇਗਾ?’”+

  • ਯਸਾਯਾਹ 36:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਇਸ ਲਈ ਰਬਸ਼ਾਕੇਹ ਨੇ ਉਨ੍ਹਾਂ ਨੂੰ ਕਿਹਾ: “ਮਿਹਰਬਾਨੀ ਕਰ ਕੇ ਹਿਜ਼ਕੀਯਾਹ ਨੂੰ ਕਹੋ, ‘ਮਹਾਨ ਰਾਜਾ, ਹਾਂ, ਅੱਸ਼ੂਰ ਦਾ ਰਾਜਾ ਇਹ ਕਹਿੰਦਾ ਹੈ: “ਤੈਨੂੰ ਕਿਹੜੀ ਗੱਲ ʼਤੇ ਭਰੋਸਾ ਹੈ?+

  • ਯਸਾਯਾਹ 36:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਉਨ੍ਹਾਂ ਦੇਸ਼ਾਂ ਦੇ ਸਾਰੇ ਦੇਵਤਿਆਂ ਵਿੱਚੋਂ ਕੌਣ ਆਪਣੇ ਦੇਸ਼ ਨੂੰ ਮੇਰੇ ਹੱਥੋਂ ਬਚਾ ਪਾਇਆ ਜੋ ਯਹੋਵਾਹ ਯਰੂਸ਼ਲਮ ਨੂੰ ਮੇਰੇ ਹੱਥੋਂ ਬਚਾ ਸਕੇ?”’”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ