1 ਸਮੂਏਲ 17:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਦਾਊਦ ਨੇ ਅੱਗੇ ਕਿਹਾ: “ਯਹੋਵਾਹ, ਜਿਸ ਨੇ ਮੈਨੂੰ ਸ਼ੇਰ ਅਤੇ ਰਿੱਛ ਦੇ ਪੰਜਿਆਂ ਤੋਂ ਬਚਾਇਆ ਸੀ, ਉਹੀ ਮੈਨੂੰ ਇਸ ਫਲਿਸਤੀ ਦੇ ਹੱਥੋਂ ਬਚਾਵੇਗਾ।”+ ਇਹ ਸੁਣ ਕੇ ਸ਼ਾਊਲ ਨੇ ਦਾਊਦ ਨੂੰ ਕਿਹਾ: “ਜਾਹ, ਯਹੋਵਾਹ ਤੇਰੇ ਨਾਲ ਹੋਵੇ।” ਜ਼ਬੂਰ 27:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਯਹੋਵਾਹ ਮੇਰਾ ਚਾਨਣ+ ਅਤੇ ਮੇਰਾ ਮੁਕਤੀਦਾਤਾ ਹੈ। ਮੈਨੂੰ ਕਿਸ ਦਾ ਡਰ?+ ਯਹੋਵਾਹ ਮੇਰੀ ਜ਼ਿੰਦਗੀ ਦਾ ਕਿਲਾ ਹੈ।+ ਮੈਨੂੰ ਕਿਸ ਦਾ ਖ਼ੌਫ਼? ਯਸਾਯਾਹ 12:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਦੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ!+ ਮੈਂ ਉਸ ʼਤੇ ਭਰੋਸਾ ਰੱਖਾਂਗਾ ਅਤੇ ਡਰਾਂਗਾ ਨਹੀਂ;+ਕਿਉਂਕਿ ਯਾਹ* ਯਹੋਵਾਹ ਮੇਰੀ ਤਾਕਤ ਅਤੇ ਮੇਰਾ ਬਲ ਹੈਅਤੇ ਉਹ ਮੇਰੀ ਮੁਕਤੀ ਬਣਿਆ ਹੈ।”+ ਦਾਨੀਏਲ 6:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 ਉਹੀ ਬਚਾਉਂਦਾ+ ਤੇ ਛੁਡਾਉਂਦਾ ਹੈ। ਉਹ ਆਕਾਸ਼ ਅਤੇ ਧਰਤੀ ʼਤੇ ਨਿਸ਼ਾਨੀਆਂ ਅਤੇ ਕਰਾਮਾਤਾਂ ਦਿਖਾਉਂਦਾ ਹੈ+ ਕਿਉਂਕਿ ਉਸੇ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ।”
37 ਦਾਊਦ ਨੇ ਅੱਗੇ ਕਿਹਾ: “ਯਹੋਵਾਹ, ਜਿਸ ਨੇ ਮੈਨੂੰ ਸ਼ੇਰ ਅਤੇ ਰਿੱਛ ਦੇ ਪੰਜਿਆਂ ਤੋਂ ਬਚਾਇਆ ਸੀ, ਉਹੀ ਮੈਨੂੰ ਇਸ ਫਲਿਸਤੀ ਦੇ ਹੱਥੋਂ ਬਚਾਵੇਗਾ।”+ ਇਹ ਸੁਣ ਕੇ ਸ਼ਾਊਲ ਨੇ ਦਾਊਦ ਨੂੰ ਕਿਹਾ: “ਜਾਹ, ਯਹੋਵਾਹ ਤੇਰੇ ਨਾਲ ਹੋਵੇ।”
27 ਯਹੋਵਾਹ ਮੇਰਾ ਚਾਨਣ+ ਅਤੇ ਮੇਰਾ ਮੁਕਤੀਦਾਤਾ ਹੈ। ਮੈਨੂੰ ਕਿਸ ਦਾ ਡਰ?+ ਯਹੋਵਾਹ ਮੇਰੀ ਜ਼ਿੰਦਗੀ ਦਾ ਕਿਲਾ ਹੈ।+ ਮੈਨੂੰ ਕਿਸ ਦਾ ਖ਼ੌਫ਼?
2 ਦੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ!+ ਮੈਂ ਉਸ ʼਤੇ ਭਰੋਸਾ ਰੱਖਾਂਗਾ ਅਤੇ ਡਰਾਂਗਾ ਨਹੀਂ;+ਕਿਉਂਕਿ ਯਾਹ* ਯਹੋਵਾਹ ਮੇਰੀ ਤਾਕਤ ਅਤੇ ਮੇਰਾ ਬਲ ਹੈਅਤੇ ਉਹ ਮੇਰੀ ਮੁਕਤੀ ਬਣਿਆ ਹੈ।”+
27 ਉਹੀ ਬਚਾਉਂਦਾ+ ਤੇ ਛੁਡਾਉਂਦਾ ਹੈ। ਉਹ ਆਕਾਸ਼ ਅਤੇ ਧਰਤੀ ʼਤੇ ਨਿਸ਼ਾਨੀਆਂ ਅਤੇ ਕਰਾਮਾਤਾਂ ਦਿਖਾਉਂਦਾ ਹੈ+ ਕਿਉਂਕਿ ਉਸੇ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ।”