ਦਾਨੀਏਲ 2:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਇਸ ਲਈ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰੀ ਕਰਨ ਵਾਲੇ ਪੁਜਾਰੀਆਂ, ਤਾਂਤ੍ਰਿਕਾਂ, ਜਾਦੂ-ਟੂਣਾ ਕਰਨ ਵਾਲਿਆਂ ਅਤੇ ਕਸਦੀਆਂ* ਨੂੰ ਬੁਲਾਇਆ ਜਾਵੇ ਤਾਂਕਿ ਉਹ ਰਾਜੇ ਨੂੰ ਉਸ ਦੇ ਸੁਪਨੇ ਦੱਸਣ। ਇਸ ਲਈ ਉਹ ਆ ਕੇ ਰਾਜੇ ਦੇ ਸਾਮ੍ਹਣੇ ਖੜ੍ਹੇ ਹੋ ਗਏ।+
2 ਇਸ ਲਈ ਰਾਜੇ ਨੇ ਹੁਕਮ ਦਿੱਤਾ ਕਿ ਜਾਦੂਗਰੀ ਕਰਨ ਵਾਲੇ ਪੁਜਾਰੀਆਂ, ਤਾਂਤ੍ਰਿਕਾਂ, ਜਾਦੂ-ਟੂਣਾ ਕਰਨ ਵਾਲਿਆਂ ਅਤੇ ਕਸਦੀਆਂ* ਨੂੰ ਬੁਲਾਇਆ ਜਾਵੇ ਤਾਂਕਿ ਉਹ ਰਾਜੇ ਨੂੰ ਉਸ ਦੇ ਸੁਪਨੇ ਦੱਸਣ। ਇਸ ਲਈ ਉਹ ਆ ਕੇ ਰਾਜੇ ਦੇ ਸਾਮ੍ਹਣੇ ਖੜ੍ਹੇ ਹੋ ਗਏ।+