34 “ਮੈਂ ਇਸ ਸ਼ਹਿਰ ਦੀ ਰਾਖੀ ਕਰਾਂਗਾ+ ਅਤੇ ਇਸ ਨੂੰ ਆਪਣੀ ਖ਼ਾਤਰ+
ਅਤੇ ਆਪਣੇ ਸੇਵਕ ਦਾਊਦ ਦੀ ਖ਼ਾਤਰ ਬਚਾਵਾਂਗਾ।”’”+
35 ਉਸੇ ਰਾਤ ਯਹੋਵਾਹ ਦੇ ਦੂਤ ਨੇ ਨਿਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿਚ 1,85,000 ਆਦਮੀਆਂ ਨੂੰ ਮਾਰ ਮੁਕਾਇਆ।+ ਜਦੋਂ ਲੋਕ ਤੜਕੇ ਉੱਠੇ, ਤਾਂ ਉਨ੍ਹਾਂ ਨੇ ਦੇਖਿਆ ਕਿ ਉੱਥੇ ਲਾਸ਼ਾਂ ਹੀ ਲਾਸ਼ਾਂ ਪਈਆਂ ਸਨ।+