ਜ਼ਬੂਰ 78:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਉਹ ਦਿਲੋਂ ਉਸ ਦੇ ਵਫ਼ਾਦਾਰ ਨਹੀਂ ਸਨ;+ਉਨ੍ਹਾਂ ਨੇ ਉਸ ਦੇ ਇਕਰਾਰ ਦੀ ਪਾਲਣਾ ਨਹੀਂ ਕੀਤੀ।+ ਯਸਾਯਾਹ 29:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਯਹੋਵਾਹ ਕਹਿੰਦਾ ਹੈ: “ਇਹ ਲੋਕ ਮੂੰਹੋਂ ਤਾਂ ਮੇਰੀ ਭਗਤੀ ਕਰਦੇ ਹਨ,ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ,+ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਕਿਤੇ ਦੂਰ ਹਨ;ਇਨਸਾਨਾਂ ਦੇ ਸਿਖਾਏ ਹੁਕਮਾਂ ਦੇ ਆਧਾਰ ʼਤੇ ਉਹ ਮੇਰੇ ਤੋਂ ਡਰਦੇ ਹਨ।+
13 ਯਹੋਵਾਹ ਕਹਿੰਦਾ ਹੈ: “ਇਹ ਲੋਕ ਮੂੰਹੋਂ ਤਾਂ ਮੇਰੀ ਭਗਤੀ ਕਰਦੇ ਹਨ,ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ,+ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਕਿਤੇ ਦੂਰ ਹਨ;ਇਨਸਾਨਾਂ ਦੇ ਸਿਖਾਏ ਹੁਕਮਾਂ ਦੇ ਆਧਾਰ ʼਤੇ ਉਹ ਮੇਰੇ ਤੋਂ ਡਰਦੇ ਹਨ।+