-
2 ਰਾਜਿਆਂ 15:32-34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
32 ਇਜ਼ਰਾਈਲ ਦੇ ਰਾਜੇ ਰਮਲਯਾਹ ਦੇ ਪੁੱਤਰ ਪਕਾਹ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜੇ ਉਜ਼ੀਯਾਹ+ ਦਾ ਪੁੱਤਰ ਯੋਥਾਮ+ ਰਾਜਾ ਬਣਿਆ। 33 ਉਹ 25 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ।+ 34 ਉਹ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ, ਜਿਵੇਂ ਉਸ ਦੇ ਪਿਤਾ ਉਜ਼ੀਯਾਹ ਨੇ ਕੀਤਾ ਸੀ।+
-