-
ਹਿਜ਼ਕੀਏਲ 20:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 “‘“ਪਰ ਉਨ੍ਹਾਂ ਦੇ ਪੁੱਤਰਾਂ ਨੇ ਮੇਰੇ ਖ਼ਿਲਾਫ਼ ਬਗਾਵਤ ਕੀਤੀ।+ ਉਹ ਮੇਰੇ ਨਿਯਮਾਂ ʼਤੇ ਨਹੀਂ ਚੱਲੇ ਅਤੇ ਉਨ੍ਹਾਂ ਨੇ ਮੇਰੇ ਕਾਨੂੰਨਾਂ ਨੂੰ ਠੁਕਰਾ ਦਿੱਤਾ ਜਿਨ੍ਹਾਂ ਉੱਤੇ ਚੱਲ ਕੇ ਇਨਸਾਨ ਜੀਉਂਦਾ ਰਹਿੰਦਾ ਹੈ। ਉਨ੍ਹਾਂ ਨੇ ਮੇਰੇ ਸਬਤਾਂ ਨੂੰ ਭ੍ਰਿਸ਼ਟ ਕੀਤਾ। ਇਸ ਲਈ ਮੈਂ ਵਾਅਦਾ ਕੀਤਾ ਕਿ ਮੈਂ ਉਜਾੜ ਵਿਚ ਉਨ੍ਹਾਂ ʼਤੇ ਆਪਣਾ ਕ੍ਰੋਧ ਵਰ੍ਹਾਵਾਂਗਾ ਅਤੇ ਉਨ੍ਹਾਂ ਉੱਤੇ ਆਪਣਾ ਸਾਰਾ ਗੁੱਸਾ ਕੱਢਾਂਗਾ।+
-