-
ਜ਼ਬੂਰ 50:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਤੂੰ ਜੋ ਪਰਮੇਸ਼ੁਰ ਨੂੰ ਭੁੱਲ ਗਿਆ ਹੈਂ,+ ਇਸ ਗੱਲ ʼਤੇ ਸੋਚ-ਵਿਚਾਰ ਕਰ,
ਨਹੀਂ ਤਾਂ ਮੈਂ ਤੇਰੀ ਬੋਟੀ-ਬੋਟੀ ਕਰ ਦਿਆਂਗਾ ਅਤੇ ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।
-
-
ਹੋਸ਼ੇਆ 5:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਮੈਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗ
ਅਤੇ ਯਹੂਦਾਹ ਦੇ ਘਰਾਣੇ ਲਈ ਤਾਕਤਵਰ ਸ਼ੇਰ ਵਾਂਗ ਹੋਵਾਂਗਾ।
-