ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 11:6-8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਬਘਿਆੜ ਲੇਲੇ ਨਾਲ ਰਹੇਗਾ*+

      ਅਤੇ ਚੀਤਾ ਮੇਮਣੇ ਨਾਲ ਲੇਟੇਗਾ,

      ਵੱਛਾ, ਸ਼ੇਰ ਅਤੇ ਪਲ਼ਿਆ ਹੋਇਆ ਪਸ਼ੂ, ਸਾਰੇ ਇਕੱਠੇ ਰਹਿਣਗੇ;*+

      ਅਤੇ ਇਕ ਛੋਟਾ ਮੁੰਡਾ ਉਨ੍ਹਾਂ ਨੂੰ ਲਈ ਫਿਰੇਗਾ।

       7 ਗਾਂ ਅਤੇ ਰਿੱਛਣੀ ਇਕੱਠੀਆਂ ਚਰਨਗੀਆਂ

      ਅਤੇ ਉਨ੍ਹਾਂ ਦੇ ਬੱਚੇ ਇਕੱਠੇ ਲੇਟਣਗੇ।

      ਸ਼ੇਰ ਬਲਦ ਵਾਂਗ ਘਾਹ-ਫੂਸ ਖਾਵੇਗਾ।+

       8 ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ

      ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਜ਼ਹਿਰੀਲੇ ਨਾਗ ਦੀ ਵਰਮੀ ਉੱਤੇ ਰੱਖੇਗਾ।

  • ਹਿਜ਼ਕੀਏਲ 34:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 “‘“ਅਤੇ ਮੈਂ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰ ਕਰਾਂਗਾ।+ ਮੈਂ ਦੇਸ਼ ਵਿੱਚੋਂ ਖੂੰਖਾਰ ਜੰਗਲੀ ਜਾਨਵਰਾਂ ਨੂੰ ਖ਼ਤਮ ਕਰ ਦਿਆਂਗਾ+ ਤਾਂਕਿ ਉਹ ਉਜਾੜ ਵਿਚ ਸੁਰੱਖਿਅਤ ਵੱਸਣ ਅਤੇ ਜੰਗਲਾਂ ਵਿਚ ਸੌਂ ਸਕਣ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ