ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 33:2, 3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਹੇ ਮਨੁੱਖ ਦੇ ਪੁੱਤਰ, ਆਪਣੇ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਕਹਿ,+

      “‘ਮੰਨ ਲਓ ਕਿ ਮੈਂ ਕਿਸੇ ਦੇਸ਼ ਦੇ ਖ਼ਿਲਾਫ਼ ਤਲਵਾਰ ਲਿਆਉਂਦਾ ਹਾਂ+ ਅਤੇ ਉਸ ਦੇਸ਼ ਦੇ ਸਾਰੇ ਲੋਕ ਇਕ ਆਦਮੀ ਨੂੰ ਲੈ ਕੇ ਆਪਣਾ ਪਹਿਰੇਦਾਰ ਬਣਾਉਂਦੇ ਹਨ। 3 ਜਦੋਂ ਉਹ ਦੇਖਦਾ ਹੈ ਕਿ ਦੇਸ਼ ਦੇ ਖ਼ਿਲਾਫ਼ ਤਲਵਾਰ ਆ ਰਹੀ ਹੈ, ਤਾਂ ਉਹ ਨਰਸਿੰਗਾ ਵਜਾ ਕੇ ਲੋਕਾਂ ਨੂੰ ਖ਼ਬਰਦਾਰ ਕਰਦਾ ਹੈ।+

  • ਆਮੋਸ 3:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  6 ਜੇ ਸ਼ਹਿਰ ਵਿਚ ਨਰਸਿੰਗਾ ਵਜਾਇਆ ਜਾਵੇ, ਤਾਂ ਕੀ ਲੋਕ ਨਹੀਂ ਕੰਬਣਗੇ?

      ਜੇ ਸ਼ਹਿਰ ʼਤੇ ਆਫ਼ਤ ਆ ਜਾਵੇ, ਤਾਂ ਕੀ ਇਸ ਦੇ ਪਿੱਛੇ ਯਹੋਵਾਹ ਦਾ ਹੱਥ ਨਹੀਂ ਹੈ?

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ