ਯੋਏਲ 2:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਯਹੋਵਾਹ ਦੇ ਮਹਾਨ ਅਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ+ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਦ ਦਾ ਰੰਗ ਖ਼ੂਨ ਵਾਂਗ ਲਾਲ ਹੋ ਜਾਵੇਗਾ।+ ਮੱਤੀ 24:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 “ਉਨ੍ਹਾਂ ਦਿਨਾਂ ਦੇ ਇਸ ਕਸ਼ਟ ਤੋਂ ਇਕਦਮ ਬਾਅਦ, ਸੂਰਜ ਹਨੇਰਾ ਹੋ ਜਾਵੇਗਾ,+ ਚੰਦ ਆਪਣੀ ਰੌਸ਼ਨੀ ਨਾ ਦੇਵੇਗਾ, ਤਾਰੇ ਆਕਾਸ਼ੋਂ ਹੇਠਾਂ ਡਿਗ ਪੈਣਗੇ ਅਤੇ ਆਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।+ ਲੂਕਾ 21:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 “ਨਾਲੇ ਸੂਰਜ, ਚੰਦ ਅਤੇ ਤਾਰਿਆਂ ਵਿਚ ਨਿਸ਼ਾਨੀਆਂ ਦਿਖਾਈ ਦੇਣਗੀਆਂ+ ਅਤੇ ਧਰਤੀ ਉੱਤੇ ਕੌਮਾਂ ਕਸ਼ਟ ਦੇ ਮਾਰੇ ਤੜਫਣਗੀਆਂ ਅਤੇ ਸਮੁੰਦਰ ਦੀਆਂ ਤੂਫ਼ਾਨੀ ਲਹਿਰਾਂ ਦੀ ਗਰਜ ਕਰਕੇ ਉਨ੍ਹਾਂ ਨੂੰ ਬਚਣ ਦਾ ਕੋਈ ਰਾਹ ਨਹੀਂ ਲੱਭੇਗਾ। ਪ੍ਰਕਾਸ਼ ਦੀ ਕਿਤਾਬ 9:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਉਸ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਅਤੇ ਅਥਾਹ ਕੁੰਡ ਵਿੱਚੋਂ ਧੂੰਆਂ ਨਿਕਲਿਆ ਜਿਵੇਂ ਵੱਡੀ ਸਾਰੀ ਭੱਠੀ ਵਿੱਚੋਂ ਨਿਕਲਦਾ ਹੈ ਅਤੇ ਅਥਾਹ ਕੁੰਡ ਦੇ ਧੂੰਏਂ ਕਰਕੇ ਸੂਰਜ ਅਤੇ ਹਵਾ ਕਾਲੇ ਹੋ ਗਏ।+
31 ਯਹੋਵਾਹ ਦੇ ਮਹਾਨ ਅਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ+ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਦ ਦਾ ਰੰਗ ਖ਼ੂਨ ਵਾਂਗ ਲਾਲ ਹੋ ਜਾਵੇਗਾ।+
29 “ਉਨ੍ਹਾਂ ਦਿਨਾਂ ਦੇ ਇਸ ਕਸ਼ਟ ਤੋਂ ਇਕਦਮ ਬਾਅਦ, ਸੂਰਜ ਹਨੇਰਾ ਹੋ ਜਾਵੇਗਾ,+ ਚੰਦ ਆਪਣੀ ਰੌਸ਼ਨੀ ਨਾ ਦੇਵੇਗਾ, ਤਾਰੇ ਆਕਾਸ਼ੋਂ ਹੇਠਾਂ ਡਿਗ ਪੈਣਗੇ ਅਤੇ ਆਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।+
25 “ਨਾਲੇ ਸੂਰਜ, ਚੰਦ ਅਤੇ ਤਾਰਿਆਂ ਵਿਚ ਨਿਸ਼ਾਨੀਆਂ ਦਿਖਾਈ ਦੇਣਗੀਆਂ+ ਅਤੇ ਧਰਤੀ ਉੱਤੇ ਕੌਮਾਂ ਕਸ਼ਟ ਦੇ ਮਾਰੇ ਤੜਫਣਗੀਆਂ ਅਤੇ ਸਮੁੰਦਰ ਦੀਆਂ ਤੂਫ਼ਾਨੀ ਲਹਿਰਾਂ ਦੀ ਗਰਜ ਕਰਕੇ ਉਨ੍ਹਾਂ ਨੂੰ ਬਚਣ ਦਾ ਕੋਈ ਰਾਹ ਨਹੀਂ ਲੱਭੇਗਾ।
2 ਉਸ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਅਤੇ ਅਥਾਹ ਕੁੰਡ ਵਿੱਚੋਂ ਧੂੰਆਂ ਨਿਕਲਿਆ ਜਿਵੇਂ ਵੱਡੀ ਸਾਰੀ ਭੱਠੀ ਵਿੱਚੋਂ ਨਿਕਲਦਾ ਹੈ ਅਤੇ ਅਥਾਹ ਕੁੰਡ ਦੇ ਧੂੰਏਂ ਕਰਕੇ ਸੂਰਜ ਅਤੇ ਹਵਾ ਕਾਲੇ ਹੋ ਗਏ।+