ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 76:8, 9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਤੂੰ ਸਵਰਗੋਂ ਸਜ਼ਾ ਦਾ ਫ਼ੈਸਲਾ ਸੁਣਾਇਆ;+

      ਧਰਤੀ ਡਰ ਕੇ ਖ਼ਾਮੋਸ਼ ਹੋ ਗਈ+

       9 ਜਦੋਂ ਪਰਮੇਸ਼ੁਰ ਸਜ਼ਾ ਦੇਣ ਲਈ ਉੱਠਿਆ

      ਤਾਂਕਿ ਧਰਤੀ ਦੇ ਸਾਰੇ ਹਲੀਮ* ਲੋਕਾਂ ਨੂੰ ਬਚਾਵੇ।+ (ਸਲਹ)

  • ਯੋਏਲ 3:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਉਸ ਵੇਲੇ ਮੈਂ ਸਾਰੀਆਂ ਕੌਮਾਂ ਨੂੰ ਵੀ ਇਕੱਠਾ ਕਰਾਂਗਾ

      ਅਤੇ ਉਨ੍ਹਾਂ ਨੂੰ ਯਹੋਸ਼ਾਫ਼ਾਟ* ਦੀ ਵਾਦੀ ਵਿਚ ਉਤਾਰ ਲਿਆਵਾਂਗਾ।

      ਉੱਥੇ ਮੈਂ ਆਪਣੇ ਲੋਕਾਂ ਅਤੇ ਆਪਣੀ ਵਿਰਾਸਤ ਇਜ਼ਰਾਈਲ ਦੀ ਖ਼ਾਤਰ

      ਉਨ੍ਹਾਂ ਦਾ ਨਿਆਂ ਕਰਾਂਗਾ+

      ਕਿਉਂਕਿ ਉਨ੍ਹਾਂ ਨੇ ਮੇਰੇ ਲੋਕਾਂ ਨੂੰ ਕੌਮਾਂ ਵਿਚ ਖਿੰਡਾ ਦਿੱਤਾ

      ਅਤੇ ਉਨ੍ਹਾਂ ਨੇ ਮੇਰੇ ਦੇਸ਼ ਨੂੰ ਆਪਸ ਵਿਚ ਵੰਡ ਲਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ