ਯਸਾਯਾਹ 60:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਫਿਰ ਤੇਰੇ ਦੇਸ਼ ਵਿਚ ਮਾਰ-ਧਾੜ ਦੀ ਖ਼ਬਰ ਸੁਣਨ ਨੂੰ ਨਹੀਂ ਮਿਲੇਗੀ,ਨਾ ਹੀ ਤੇਰੀਆਂ ਹੱਦਾਂ ਅੰਦਰ ਤਬਾਹੀ ਤੇ ਬਰਬਾਦੀ ਹੋਵੇਗੀ।+ ਤੂੰ ਆਪਣੀਆਂ ਕੰਧਾਂ ਨੂੰ “ਮੁਕਤੀ”+ ਅਤੇ ਆਪਣੇ ਦਰਵਾਜ਼ਿਆਂ ਨੂੰ “ਉਸਤਤ” ਸੱਦੇਂਗੀ। ਨਹੂਮ 1:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਦੇਖੋ! ਖ਼ੁਸ਼ ਖ਼ਬਰੀ ਸੁਣਾਉਣ ਵਾਲਾ ਪਹਾੜਾਂ ʼਤੇ ਤੁਰਿਆ ਆ ਰਿਹਾ ਹੈ,ਉਹ ਸ਼ਾਂਤੀ ਦਾ ਐਲਾਨ ਕਰਦਾ ਹੈ।+ ਹੇ ਯਹੂਦਾਹ, ਆਪਣੇ ਤਿਉਹਾਰ ਮਨਾ+ ਤੇ ਆਪਣੀਆਂ ਸੁੱਖਣਾਂ ਪੂਰੀਆਂ ਕਰ,ਕੋਈ ਵੀ ਦੁਸ਼ਟ* ਤੇਰੇ ਵਿੱਚੋਂ ਦੀ ਫਿਰ ਕਦੇ ਨਹੀਂ ਲੰਘੇਗਾ। ਉਹ ਪੂਰੀ ਤਰ੍ਹਾਂ ਨਾਸ਼ ਹੋ ਜਾਵੇਗਾ।” ਜ਼ਕਰਯਾਹ 14:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਅਤੇ ਯਰੂਸ਼ਲਮ ਤੇ ਯਹੂਦਾਹ ਵਿਚ ਹਰ ਪਤੀਲਾ* ਪਵਿੱਤਰ ਹੋਵੇਗਾ ਤੇ ਉਹ ਸੈਨਾਵਾਂ ਦੇ ਯਹੋਵਾਹ ਦਾ ਹੋਵੇਗਾ ਅਤੇ ਜਿਹੜੇ ਵੀ ਬਲ਼ੀਆਂ ਚੜ੍ਹਾਉਣ ਲਈ ਆਉਣਗੇ, ਉਹ ਸਾਰੇ ਲੋਕ ਕੁਝ ਪਤੀਲਿਆਂ ਵਿਚ ਮੀਟ ਉਬਾਲਣਗੇ। ਉਸ ਦਿਨ ਸੈਨਾਵਾਂ ਦੇ ਯਹੋਵਾਹ ਦੇ ਘਰ ਫਿਰ ਕੋਈ ਕਨਾਨੀ* ਨਹੀਂ ਹੋਵੇਗਾ।”+
18 ਫਿਰ ਤੇਰੇ ਦੇਸ਼ ਵਿਚ ਮਾਰ-ਧਾੜ ਦੀ ਖ਼ਬਰ ਸੁਣਨ ਨੂੰ ਨਹੀਂ ਮਿਲੇਗੀ,ਨਾ ਹੀ ਤੇਰੀਆਂ ਹੱਦਾਂ ਅੰਦਰ ਤਬਾਹੀ ਤੇ ਬਰਬਾਦੀ ਹੋਵੇਗੀ।+ ਤੂੰ ਆਪਣੀਆਂ ਕੰਧਾਂ ਨੂੰ “ਮੁਕਤੀ”+ ਅਤੇ ਆਪਣੇ ਦਰਵਾਜ਼ਿਆਂ ਨੂੰ “ਉਸਤਤ” ਸੱਦੇਂਗੀ।
15 ਦੇਖੋ! ਖ਼ੁਸ਼ ਖ਼ਬਰੀ ਸੁਣਾਉਣ ਵਾਲਾ ਪਹਾੜਾਂ ʼਤੇ ਤੁਰਿਆ ਆ ਰਿਹਾ ਹੈ,ਉਹ ਸ਼ਾਂਤੀ ਦਾ ਐਲਾਨ ਕਰਦਾ ਹੈ।+ ਹੇ ਯਹੂਦਾਹ, ਆਪਣੇ ਤਿਉਹਾਰ ਮਨਾ+ ਤੇ ਆਪਣੀਆਂ ਸੁੱਖਣਾਂ ਪੂਰੀਆਂ ਕਰ,ਕੋਈ ਵੀ ਦੁਸ਼ਟ* ਤੇਰੇ ਵਿੱਚੋਂ ਦੀ ਫਿਰ ਕਦੇ ਨਹੀਂ ਲੰਘੇਗਾ। ਉਹ ਪੂਰੀ ਤਰ੍ਹਾਂ ਨਾਸ਼ ਹੋ ਜਾਵੇਗਾ।”
21 ਅਤੇ ਯਰੂਸ਼ਲਮ ਤੇ ਯਹੂਦਾਹ ਵਿਚ ਹਰ ਪਤੀਲਾ* ਪਵਿੱਤਰ ਹੋਵੇਗਾ ਤੇ ਉਹ ਸੈਨਾਵਾਂ ਦੇ ਯਹੋਵਾਹ ਦਾ ਹੋਵੇਗਾ ਅਤੇ ਜਿਹੜੇ ਵੀ ਬਲ਼ੀਆਂ ਚੜ੍ਹਾਉਣ ਲਈ ਆਉਣਗੇ, ਉਹ ਸਾਰੇ ਲੋਕ ਕੁਝ ਪਤੀਲਿਆਂ ਵਿਚ ਮੀਟ ਉਬਾਲਣਗੇ। ਉਸ ਦਿਨ ਸੈਨਾਵਾਂ ਦੇ ਯਹੋਵਾਹ ਦੇ ਘਰ ਫਿਰ ਕੋਈ ਕਨਾਨੀ* ਨਹੀਂ ਹੋਵੇਗਾ।”+