ਜ਼ਬੂਰ 16:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਕਿਉਂਕਿ ਤੂੰ ਮੈਨੂੰ ਕਬਰ* ਵਿਚ ਨਹੀਂ ਛੱਡੇਂਗਾ।+ ਤੂੰ ਆਪਣੇ ਵਫ਼ਾਦਾਰ ਸੇਵਕ ਨੂੰ ਟੋਏ ਦਾ ਮੂੰਹ ਨਹੀਂ ਦੇਖਣ ਦੇਵੇਂਗਾ।*+ ਜ਼ਬੂਰ 30:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਹੇ ਯਹੋਵਾਹ, ਤੂੰ ਮੈਨੂੰ ਕਬਰ* ਵਿੱਚੋਂ ਬਾਹਰ ਕੱਢਿਆ ਹੈ।+ ਤੂੰ ਮੇਰੀ ਜਾਨ ਬਚਾਈ ਹੈ ਅਤੇ ਤੂੰ ਮੈਨੂੰ ਟੋਏ* ਵਿਚ ਡਿਗਣ ਤੋਂ ਬਚਾਇਆ ਹੈ।+ ਯਸਾਯਾਹ 38:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਦੇਖ! ਸ਼ਾਂਤੀ ਦੀ ਬਜਾਇ ਮੇਰੇ ਅੰਦਰ ਕੁੜੱਤਣ ਹੀ ਕੁੜੱਤਣ ਸੀ;ਪਰ ਮੇਰੇ ਨਾਲ ਗਹਿਰਾ ਲਗਾਅ ਹੋਣ ਕਰਕੇਤੂੰ ਮੈਨੂੰ ਵਿਨਾਸ਼ ਦੇ ਟੋਏ ਵਿੱਚੋਂ ਬਚਾਇਆ।+ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ।*+ ਰਸੂਲਾਂ ਦੇ ਕੰਮ 2:31 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 31 ਨਾਲੇ ਦਾਊਦ ਪਹਿਲਾਂ ਤੋਂ ਜਾਣਦਾ ਸੀ ਕਿ ਮਸੀਹ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਜਾਵੇਗਾ ਅਤੇ ਉਸ ਨੇ ਦੱਸਿਆ ਸੀ ਕਿ ਪਰਮੇਸ਼ੁਰ ਮਸੀਹ ਨੂੰ ਕਬਰ* ਵਿਚ ਨਹੀਂ ਛੱਡੇਗਾ ਅਤੇ ਉਸ ਦਾ ਸਰੀਰ ਗਲ਼ਣ ਨਹੀਂ ਦੇਵੇਗਾ।+
10 ਕਿਉਂਕਿ ਤੂੰ ਮੈਨੂੰ ਕਬਰ* ਵਿਚ ਨਹੀਂ ਛੱਡੇਂਗਾ।+ ਤੂੰ ਆਪਣੇ ਵਫ਼ਾਦਾਰ ਸੇਵਕ ਨੂੰ ਟੋਏ ਦਾ ਮੂੰਹ ਨਹੀਂ ਦੇਖਣ ਦੇਵੇਂਗਾ।*+
3 ਹੇ ਯਹੋਵਾਹ, ਤੂੰ ਮੈਨੂੰ ਕਬਰ* ਵਿੱਚੋਂ ਬਾਹਰ ਕੱਢਿਆ ਹੈ।+ ਤੂੰ ਮੇਰੀ ਜਾਨ ਬਚਾਈ ਹੈ ਅਤੇ ਤੂੰ ਮੈਨੂੰ ਟੋਏ* ਵਿਚ ਡਿਗਣ ਤੋਂ ਬਚਾਇਆ ਹੈ।+
17 ਦੇਖ! ਸ਼ਾਂਤੀ ਦੀ ਬਜਾਇ ਮੇਰੇ ਅੰਦਰ ਕੁੜੱਤਣ ਹੀ ਕੁੜੱਤਣ ਸੀ;ਪਰ ਮੇਰੇ ਨਾਲ ਗਹਿਰਾ ਲਗਾਅ ਹੋਣ ਕਰਕੇਤੂੰ ਮੈਨੂੰ ਵਿਨਾਸ਼ ਦੇ ਟੋਏ ਵਿੱਚੋਂ ਬਚਾਇਆ।+ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ।*+
31 ਨਾਲੇ ਦਾਊਦ ਪਹਿਲਾਂ ਤੋਂ ਜਾਣਦਾ ਸੀ ਕਿ ਮਸੀਹ ਨੂੰ ਮਰੇ ਹੋਇਆਂ ਵਿੱਚੋਂ ਜੀਉਂਦਾ ਕੀਤਾ ਜਾਵੇਗਾ ਅਤੇ ਉਸ ਨੇ ਦੱਸਿਆ ਸੀ ਕਿ ਪਰਮੇਸ਼ੁਰ ਮਸੀਹ ਨੂੰ ਕਬਰ* ਵਿਚ ਨਹੀਂ ਛੱਡੇਗਾ ਅਤੇ ਉਸ ਦਾ ਸਰੀਰ ਗਲ਼ਣ ਨਹੀਂ ਦੇਵੇਗਾ।+