ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 91:14, 15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਪਰਮੇਸ਼ੁਰ ਨੇ ਕਿਹਾ: “ਉਸ ਨੂੰ ਮੇਰੇ ਨਾਲ ਪਿਆਰ ਹੈ, ਇਸ ਲਈ ਮੈਂ ਉਸ ਨੂੰ ਬਚਾਵਾਂਗਾ।+

      ਉਹ ਮੇਰਾ ਨਾਂ ਜਾਣਦਾ ਹੈ, ਇਸ ਲਈ ਮੈਂ ਉਸ ਦੀ ਰੱਖਿਆ ਕਰਾਂਗਾ।+

      15 ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਸ ਨੂੰ ਜਵਾਬ ਦਿਆਂਗਾ।+

      ਕਸ਼ਟ ਦੇ ਵੇਲੇ ਮੈਂ ਉਸ ਦੇ ਨਾਲ ਹੋਵਾਂਗਾ।+

      ਮੈਂ ਉਸ ਨੂੰ ਬਚਾਵਾਂਗਾ ਅਤੇ ਉਸ ਨੂੰ ਮਹਿਮਾ ਦਿਆਂਗਾ।

  • ਮੱਤੀ 12:40
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 40 ਜਿਵੇਂ ਯੂਨਾਹ ਨਬੀ ਤਿੰਨ ਦਿਨ ਤੇ ਤਿੰਨ ਰਾਤਾਂ ਵੱਡੀ ਸਾਰੀ ਮੱਛੀ ਦੇ ਢਿੱਡ ਵਿਚ ਰਿਹਾ ਸੀ,+ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਤੇ ਤਿੰਨ ਰਾਤਾਂ ਧਰਤੀ ਦੇ ਗਰਭ ਵਿਚ ਰਹੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ