ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 44:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਤੂੰ ਸਾਨੂੰ ਗੁਆਂਢੀਆਂ ਦੇ ਹੱਥੋਂ ਬੇਇੱਜ਼ਤ ਹੋਣ ਦਿੰਦਾ ਹੈਂ,

      ਸਾਡੇ ਆਲੇ-ਦੁਆਲੇ ਰਹਿਣ ਵਾਲੇ ਸਾਡਾ ਮਜ਼ਾਕ ਉਡਾਉਂਦੇ ਹਨ ਅਤੇ ਸਾਨੂੰ ਠੱਠੇ ਕਰਦੇ ਹਨ।

  • ਯਿਰਮਿਯਾਹ 51:51
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 51 “ਸਾਨੂੰ ਸ਼ਰਮਿੰਦਾ ਕੀਤਾ ਗਿਆ ਹੈ ਕਿਉਂਕਿ ਸਾਨੂੰ ਤਾਅਨੇ-ਮਿਹਣੇ ਮਾਰੇ ਗਏ ਹਨ।

      ਅਸੀਂ ਮੂੰਹ ਦਿਖਾਉਣ ਜੋਗੇ ਨਹੀਂ ਰਹੇ

      ਕਿਉਂਕਿ ਵਿਦੇਸ਼ੀਆਂ* ਨੇ ਯਹੋਵਾਹ ਦੇ ਘਰ ਦੀਆਂ ਪਵਿੱਤਰ ਥਾਵਾਂ ʼਤੇ ਹਮਲਾ ਕੀਤਾ ਹੈ।”+

  • ਵਿਰਲਾਪ 5:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਹੇ ਯਹੋਵਾਹ, ਯਾਦ ਕਰ ਕਿ ਸਾਡੇ ʼਤੇ ਕੀ ਬੀਤੀ ਹੈ।

      ਦੇਖ! ਸਾਡੀ ਕਿੰਨੀ ਬੇਇੱਜ਼ਤੀ ਹੋਈ ਹੈ।+

  • ਦਾਨੀਏਲ 9:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਹੇ ਯਹੋਵਾਹ, ਤੂੰ ਹਮੇਸ਼ਾ ਨਿਆਂ ਮੁਤਾਬਕ ਕੰਮ ਕੀਤੇ ਹਨ।+ ਇਸ ਲਈ ਕਿਰਪਾ ਕਰ ਕੇ ਆਪਣੇ ਪਵਿੱਤਰ ਪਹਾੜ ਯਾਨੀ ਆਪਣੇ ਸ਼ਹਿਰ ਯਰੂਸ਼ਲਮ ਪ੍ਰਤੀ ਆਪਣਾ ਗੁੱਸਾ ਅਤੇ ਕ੍ਰੋਧ ਠੰਢਾ ਕਰ। ਸਾਡੇ ਪਾਪਾਂ ਅਤੇ ਸਾਡੇ ਪਿਉ-ਦਾਦਿਆਂ ਦੀਆਂ ਗ਼ਲਤੀਆਂ ਕਰਕੇ ਯਰੂਸ਼ਲਮ ਅਤੇ ਤੇਰੇ ਲੋਕ ਆਲੇ-ਦੁਆਲੇ ਦੇ ਸਾਰੇ ਲੋਕਾਂ ਵਿਚ ਬਦਨਾਮ ਹੋਏ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ