2 ਰਾਜਿਆਂ 24:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਸੇਵਕਾਂ, ਹਾਕਮਾਂ* ਅਤੇ ਆਪਣੇ ਦਰਬਾਰੀਆਂ ਨਾਲ+ ਬਾਬਲ ਦੇ ਰਾਜੇ ਕੋਲ ਗਿਆ;+ ਬਾਬਲ ਦੇ ਰਾਜੇ ਨੇ ਉਸ ਨੂੰ ਉਸ ਦੇ ਰਾਜ ਦੇ ਅੱਠਵੇਂ ਸਾਲ ਵਿਚ ਬੰਦੀ ਬਣਾ ਲਿਆ।+
12 ਯਹੂਦਾਹ ਦਾ ਰਾਜਾ ਯਹੋਯਾਕੀਨ ਆਪਣੀ ਮਾਤਾ, ਆਪਣੇ ਸੇਵਕਾਂ, ਹਾਕਮਾਂ* ਅਤੇ ਆਪਣੇ ਦਰਬਾਰੀਆਂ ਨਾਲ+ ਬਾਬਲ ਦੇ ਰਾਜੇ ਕੋਲ ਗਿਆ;+ ਬਾਬਲ ਦੇ ਰਾਜੇ ਨੇ ਉਸ ਨੂੰ ਉਸ ਦੇ ਰਾਜ ਦੇ ਅੱਠਵੇਂ ਸਾਲ ਵਿਚ ਬੰਦੀ ਬਣਾ ਲਿਆ।+