ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 33:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਉਸ ਨੇ ਕਿਹਾ:

      “ਯਹੋਵਾਹ ਸੀਨਈ ਪਹਾੜ ਤੋਂ ਆਇਆ,+

      ਉਸ ਨੇ ਸੇਈਰ ਵਿਚ ਉਨ੍ਹਾਂ ਉੱਤੇ ਆਪਣਾ ਨੂਰ ਚਮਕਾਇਆ।

      ਉਸ ਨੇ ਪਾਰਾਨ ਦੇ ਪਹਾੜੀ ਇਲਾਕੇ ਤੋਂ ਆਪਣੀ ਮਹਿਮਾ ਦਿਖਾਈ,+

      ਉਸ ਦੇ ਨਾਲ ਲੱਖਾਂ ਪਵਿੱਤਰ ਦੂਤ* ਸਨ,+

      ਉਸ ਦੇ ਸੱਜੇ ਹੱਥ ਉਸ ਦੇ ਯੋਧੇ ਸਨ।+

  • ਨਿਆਈਆਂ 5:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  4 ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿਕਲਿਆ,+

      ਜਦ ਤੂੰ ਅਦੋਮ ਦੇ ਇਲਾਕੇ ਤੋਂ ਤੁਰਿਆ,

      ਤਾਂ ਧਰਤੀ ਕੰਬ ਉੱਠੀ, ਆਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ,

      ਬੱਦਲਾਂ ਤੋਂ ਬੇਹਿਸਾਬਾ ਪਾਣੀ ਵਰ੍ਹਿਆ।

  • ਜ਼ਬੂਰ 68:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  7 ਹੇ ਪਰਮੇਸ਼ੁਰ, ਜਦੋਂ ਤੂੰ ਆਪਣੇ ਲੋਕਾਂ ਦੀ ਅਗਵਾਈ ਕੀਤੀ,*+

      ਜਦੋਂ ਤੂੰ ਉਜਾੜ ਵਿੱਚੋਂ ਦੀ ਲੰਘਿਆ, (ਸਲਹ)

       8 ਤਾਂ ਧਰਤੀ ਹਿੱਲ ਗਈ;+

      ਪਰਮੇਸ਼ੁਰ ਦੇ ਆਉਣ ਕਰਕੇ ਆਕਾਸ਼ ਤੋਂ ਭਾਰੀ ਮੀਂਹ ਪਿਆ;

      ਪਰਮੇਸ਼ੁਰ, ਹਾਂ, ਇਜ਼ਰਾਈਲ ਦੇ ਪਰਮੇਸ਼ੁਰ ਕਰਕੇ ਸੀਨਈ ਪਹਾੜ ਕੰਬ ਗਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ