-
2 ਰਾਜਿਆਂ 23:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਉਸ ਨੇ ਝੂਠੇ ਦੇਵਤਿਆਂ ਦੇ ਪੁਜਾਰੀਆਂ ਨੂੰ ਸੇਵਾ ਕਰਨੋਂ ਹਟਾ ਦਿੱਤਾ ਜਿਨ੍ਹਾਂ ਨੂੰ ਯਹੂਦਾਹ ਦੇ ਰਾਜਿਆਂ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਬਣੀਆਂ ਉੱਚੀਆਂ ਥਾਵਾਂ ʼਤੇ ਬਲ਼ੀਆਂ* ਚੜ੍ਹਾਉਣ ਲਈ ਨਿਯੁਕਤ ਕੀਤਾ ਸੀ। ਨਾਲੇ ਉਸ ਨੇ ਉਨ੍ਹਾਂ ਨੂੰ ਵੀ ਹਟਾ ਦਿੱਤਾ ਜੋ ਬਆਲ, ਸੂਰਜ, ਚੰਦ, ਰਾਸ਼ੀ ਦੇ ਤਾਰਾ-ਮੰਡਲ ਅਤੇ ਆਕਾਸ਼ ਦੀ ਸਾਰੀ ਫ਼ੌਜ ਅੱਗੇ ਬਲ਼ੀਆਂ ਚੜ੍ਹਾਉਂਦੇ ਸਨ ਤਾਂਕਿ ਇਨ੍ਹਾਂ ਦਾ ਧੂੰਆਂ ਉੱਠੇ।+
-