ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 3:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਇਸ ਲਈ ਮੀਂਹ ਨੂੰ ਰੋਕ ਦਿੱਤਾ ਗਿਆ+

      ਅਤੇ ਬਸੰਤ ਵਿਚ ਬਾਰਸ਼ ਨਹੀਂ ਪੈਂਦੀ।

      ਤੂੰ ਉਸ ਬੇਹਯਾ ਪਤਨੀ ਵਰਗੀ ਹੈਂ* ਜੋ ਵੇਸਵਾਗਿਰੀ ਕਰਦੀ ਹੈ;

      ਤੈਨੂੰ ਜ਼ਰਾ ਵੀ ਸ਼ਰਮ ਨਹੀਂ।+

  • ਯਿਰਮਿਯਾਹ 8:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਕੀ ਉਨ੍ਹਾਂ ਨੂੰ ਆਪਣੇ ਘਿਣਾਉਣੇ ਕੰਮਾਂ ʼਤੇ ਸ਼ਰਮ ਹੈ?

      ਉਨ੍ਹਾਂ ਨੂੰ ਜ਼ਰਾ ਵੀ ਸ਼ਰਮ ਨਹੀਂ।

      ਉਨ੍ਹਾਂ ਨੂੰ ਪਤਾ ਹੀ ਨਹੀਂ ਕਿ ਸ਼ਰਮ ਹੁੰਦੀ ਕੀ ਹੈ।+

      ਇਸ ਲਈ ਹੋਰ ਲੋਕਾਂ ਵਾਂਗ ਉਹ ਵੀ ਡਿਗਣਗੇ।

      ਜਦ ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ, ਤਾਂ ਉਹ ਠੋਕਰ ਖਾਣਗੇ,’+ ਯਹੋਵਾਹ ਕਹਿੰਦਾ ਹੈ।

  • ਸਫ਼ਨਯਾਹ 2:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਹੇ ਬੇਸ਼ਰਮ ਕੌਮ,+

      ਆਪਣੇ ਲੋਕਾਂ ਨੂੰ ਇਕੱਠਾ ਕਰ, ਹਾਂ, ਇਕੱਠਾ ਕਰ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ