ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਸਾਯਾਹ 5:3, 4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 “ਹੁਣ ਹੇ ਯਰੂਸ਼ਲਮ ਦੇ ਵਾਸੀਓ ਅਤੇ ਯਹੂਦਾਹ ਦੇ ਆਦਮੀਓ,

      ਕਿਰਪਾ ਕਰ ਕੇ ਮੇਰਾ ਅਤੇ ਮੇਰੇ ਅੰਗੂਰੀ ਬਾਗ਼ ਦਾ ਫ਼ੈਸਲਾ ਕਰੋ।+

       4 ਕੀ ਮੈਂ ਆਪਣੇ ਅੰਗੂਰੀ ਬਾਗ਼ ਦੀ ਦੇਖ-ਭਾਲ ਵਿਚ ਕੋਈ ਕਮੀ ਛੱਡੀ?+

      ਤਾਂ ਫਿਰ, ਇੱਦਾਂ ਕਿਉਂ ਹੋਇਆ ਕਿ ਜਦੋਂ ਮੈਂ ਚੰਗੇ ਅੰਗੂਰ ਲੱਗਣ ਦੀ ਉਡੀਕ ਕੀਤੀ,

      ਤਾਂ ਇਸ ਵਿਚ ਸਿਰਫ਼ ਜੰਗਲੀ ਅੰਗੂਰ ਲੱਗੇ?

  • ਯਸਾਯਾਹ 63:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  8 ਉਸ ਨੇ ਕਿਹਾ, “ਇਹ ਸੱਚ-ਮੁੱਚ ਮੇਰੇ ਲੋਕ ਹਨ, ਮੇਰੇ ਪੁੱਤਰ ਹਨ ਜੋ ਕਦੇ ਬੇਵਫ਼ਾਈ ਨਹੀਂ ਕਰਨਗੇ।”*+

      ਇਸ ਲਈ ਉਹ ਉਨ੍ਹਾਂ ਦਾ ਮੁਕਤੀਦਾਤਾ ਬਣ ਗਿਆ।+

  • 2 ਪਤਰਸ 3:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਯਹੋਵਾਹ* ਆਪਣਾ ਵਾਅਦਾ ਪੂਰਾ ਕਰਨ ਵਿਚ ਢਿੱਲ-ਮੱਠ ਨਹੀਂ ਕਰ ਰਿਹਾ,+ ਜਿਵੇਂ ਕਿ ਕੁਝ ਲੋਕ ਸੋਚਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਰੱਖ ਰਿਹਾ ਹੈ ਕਿਉਂਕਿ ਉਹ ਨਹੀਂ ਚਾਹੁੰਦਾ ਕਿ ਕਿਸੇ ਦਾ ਨਾਸ਼ ਹੋਵੇ, ਸਗੋਂ ਚਾਹੁੰਦਾ ਹੈ ਕਿ ਸਾਰਿਆਂ ਨੂੰ ਤੋਬਾ ਕਰਨ ਦਾ ਮੌਕਾ ਮਿਲੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ