ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 30:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਕੰਮਾਂ ʼਤੇ ਬਰਕਤ ਪਾ ਕੇ ਤੁਹਾਨੂੰ ਬਹੁਤ ਖ਼ੁਸ਼ਹਾਲ ਬਣਾਏਗਾ,+ ਤੁਹਾਨੂੰ ਬਹੁਤ ਸਾਰੇ ਬੱਚਿਆਂ ਦੀ ਦਾਤ ਬਖ਼ਸ਼ੇਗਾ ਅਤੇ ਤੁਹਾਡੇ ਪਾਲਤੂ ਪਸ਼ੂ ਅਤੇ ਤੁਹਾਡੀ ਜ਼ਮੀਨ ਦੀ ਪੈਦਾਵਾਰ ਵਧਾਏਗਾ। ਤੁਹਾਨੂੰ ਖ਼ੁਸ਼ਹਾਲ ਬਣਾਉਣ ਵਿਚ ਯਹੋਵਾਹ ਨੂੰ ਖ਼ੁਸ਼ੀ ਹੋਵੇਗੀ, ਜਿਵੇਂ ਉਸ ਨੂੰ ਤੁਹਾਡੇ ਪਿਉ-ਦਾਦਿਆਂ ਨੂੰ ਖ਼ੁਸ਼ਹਾਲ ਬਣਾਉਣ ਵਿਚ ਖ਼ੁਸ਼ੀ ਹੋਈ ਸੀ+

  • ਜ਼ਬੂਰ 147:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਯਹੋਵਾਹ ਉਨ੍ਹਾਂ ਲੋਕਾਂ ਤੋਂ ਖ਼ੁਸ਼ ਹੁੰਦਾ ਹੈ ਜਿਹੜੇ ਉਸ ਤੋਂ ਡਰਦੇ ਹਨ,+

      ਜਿਹੜੇ ਉਸ ਦੇ ਅਟੱਲ ਪਿਆਰ ʼਤੇ ਉਮੀਦ ਲਾਉਂਦੇ ਹਨ।+

  • ਯਸਾਯਾਹ 62:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  3 ਤੂੰ ਯਹੋਵਾਹ ਦੇ ਹੱਥ ਵਿਚ ਸੁਹੱਪਣ ਦਾ ਤਾਜ ਹੋਵੇਂਗੀ

      ਅਤੇ ਆਪਣੇ ਪਰਮੇਸ਼ੁਰ ਦੀ ਹਥੇਲੀ ਵਿਚ ਸ਼ਾਹੀ ਪਗੜੀ।

  • ਯਸਾਯਾਹ 65:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਮੈਂ ਯਰੂਸ਼ਲਮ ਕਰਕੇ ਖ਼ੁਸ਼ ਹੋਵਾਂਗਾ ਅਤੇ ਆਪਣੇ ਲੋਕਾਂ ਕਰਕੇ ਆਨੰਦ ਮਨਾਵਾਂਗਾ;+

      ਉੱਥੇ ਫੇਰ ਕਦੇ ਵੀ ਰੋਣ ਦੀ ਆਵਾਜ਼ ਸੁਣਾਈ ਨਹੀਂ ਦੇਵੇਗੀ ਅਤੇ ਨਾ ਹੀ ਦੁੱਖ ਭਰੀ ਦੁਹਾਈ।”+

  • ਯਿਰਮਿਯਾਹ 32:41
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 41 ਮੈਨੂੰ ਉਨ੍ਹਾਂ ਦਾ ਭਲਾ ਕਰ ਕੇ ਬਹੁਤ ਖ਼ੁਸ਼ੀ ਹੋਵੇਗੀ+ ਅਤੇ ਮੈਂ ਪੂਰੇ ਦਿਲ ਅਤੇ ਪੂਰੀ ਜਾਨ ਨਾਲ ਉਨ੍ਹਾਂ ਨੂੰ ਇਸ ਦੇਸ਼ ਵਿਚ ਪੱਕੇ ਤੌਰ ਤੇ ਵਸਾਵਾਂਗਾ।’”*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ