ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਿਰਮਿਯਾਹ 52:12-14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਪੰਜਵੇਂ ਮਹੀਨੇ ਦੀ 10 ਤਾਰੀਖ਼ ਨੂੰ ਯਾਨੀ ਬਾਬਲ ਦੇ ਰਾਜੇ ਨਬੂਕਦਨੱਸਰ* ਦੇ ਰਾਜ ਦੇ 19ਵੇਂ ਸਾਲ ਪਹਿਰੇਦਾਰਾਂ ਦਾ ਮੁਖੀ ਨਬੂਜ਼ਰਦਾਨ, ਜੋ ਬਾਬਲ ਦੇ ਰਾਜੇ ਦਾ ਸੇਵਕ ਸੀ, ਯਰੂਸ਼ਲਮ ਆਇਆ।+ 13 ਉਸ ਨੇ ਯਹੋਵਾਹ ਦੇ ਭਵਨ, ਰਾਜੇ ਦੇ ਮਹਿਲ ਅਤੇ ਯਰੂਸ਼ਲਮ ਦੇ ਸਾਰੇ ਘਰਾਂ ਨੂੰ ਸਾੜ ਦਿੱਤਾ।+ ਨਾਲੇ ਉਸ ਨੇ ਸਾਰੇ ਵੱਡੇ ਘਰਾਂ ਨੂੰ ਵੀ ਸਾੜ ਸੁੱਟਿਆ। 14 ਪਹਿਰੇਦਾਰਾਂ ਦੇ ਮੁਖੀ ਨਾਲ ਆਈ ਕਸਦੀਆਂ ਦੀ ਸਾਰੀ ਫ਼ੌਜ ਨੇ ਯਰੂਸ਼ਲਮ ਦੁਆਲੇ ਬਣੀਆਂ ਕੰਧਾਂ ਨੂੰ ਢਾਹ ਦਿੱਤਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ